Happy Diwali !
Chief Editor- Raman Kumar Verma News Hunt, Panchayat Bani, Aaj Ki Aaj
Continue ReadingChief Editor- Raman Kumar Verma News Hunt, Panchayat Bani, Aaj Ki Aaj
Continue Readingਹੁਸ਼ਿਆਰਪੁਰ, 23 ਅਕਤੂਬਰ :ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿਵਲ ਹਸਪਤਾਲ ਵਿਖੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ 502500 ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਦੋ ਲੜਕੀਆਂ ਹਨ ਅਤੇ ਉਨ੍ਹਾਂ ਨੇ ਪਰਿਵਾਰ ਨਿਯੋਜਨ ਦਾ ਸਥਾਈ ਮੈਥਡ ਅਪਣਾਇਆ […]
Continue Readingਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ […]
Continue Readingਪਠਾਨਕੋਟ: 24 ਅਕਤੂਬਰ 2023- ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਅਧੀਨ ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ […]
Continue Readingਫਗਵਾੜਾ 9 ਅਕਤੂਬਰ (ਸ਼ਿਵ ਕੋੜਾ) ਸ਼ਹਿਰ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਮੈਡਮ ਵਤਸਲਾ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਨਾਲ ਜਿਲ੍ਹਾ ਭਾਜਪਾ ਸਕੱਤਰ ਨਿਤਿਨ ਚੱਢਾ ਨੇ ਵੀ ਨਿਯੁਕਤੀ ਦਾ ਸਵਾਗਤ ਕੀਤਾ। ਸਾਬਕਾ ਮੇਅਰ ਖੋਸਲਾ ਨੇ […]
Continue Readingਹੁਸ਼ਿਆਰਪੁਰ, 9 ਅਕਤੂਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਵਿਚ 7 ਲੱਖ 91 ਹਜ਼ਾਰ ਰੁਪਏ ਦੀ ਲਾਗਤ […]
Continue Readingਹੁਸ਼ਿਆਰਪੁਰ, 9 ਅਕਤੂਬਰ: ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ, ਕਿਸਾਨ ਅਤੇ ਡੇਅਰੀ ਫਾਰਮਰਾਂ ਲਈ 16 ਅਕਤੂਬਰ ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ […]
Continue Readingਹੁਸ਼ਿਆਰਪੁਰ, 3 ਸਤੰਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ […]
Continue Readingਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਤਹਿਤ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 3 ਸਤੰਬਰ ਨੂੰ ਖੇਡ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਵਿਚ ਟੀਮਾਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ […]
Continue Readingਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਤਹਿਤ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਜਿਥੇ ਵੱਡਾ ਸਥਾਨ ਹੋਵੇਗਾ, ਉਥੇ ਨਾਨਕ ਬਗੀਚੀਆਂ ਲਗਾਈਆਂ ਜਾਣਗੀਆਂ, ਤਾਂ ਜੋ ਸ਼ਹਿਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹ ਅੱਜ ਭੰਗੀ ਚੋਅ ਨਜ਼ਦੀਕ ਪੌਦਾ ਲਗਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ […]
Continue Reading