ਫੂਡ ਕਰਾਫਟ ਇਨਸਟੀਚਿਊਟ ਵੱਲੋਂ ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖੁਆਸਪੁਰ ਹੀਰਾ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ, 26 ਨਵੰਬਰ (ਪੰਚਾਇਤ ਬਾਣੀ )- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖੁਆਸਪੁਰ ਹੀਰਾ ਹੁਸ਼ਿਆਰਪੁਰ ਦੇ ਬਾਹਰਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਗੁਰਮੇਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ […]
Continue Reading