ਵੱਖ ਵੱਖ ਲੜਾਈ ਅੰਦਰ ਸਹੀਦ ਹੋਏ ਅਤੇ ਪੱਕਾ ਨਕਾਰਾ ਹੋਏ ਸੈਨਿਕ ਲੋੜੀਦੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਨੂੰ ਕਰਵਾਉਂਣ ਨੋਟ-ਡਿਪਟੀ ਕਮਿਸਨਰ

ਪਠਾਨਕੋਟ: 17 ਜਨਵਰੀ 2023: ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ ਰਹਿ ਰਹੇ ਸੈਨਿਕ ਪਰੀਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ-ਪਾਕਿ ਲੜਾਈ 1971 ਵਿੱਚ ਸ਼ਹੀਦ ਹੋਏ ਸੈਨਿਕ ਦੇ ਜਿਨ੍ਹਾ ਪਰੀਵਾਰਾਂ ਨੂੰ ਜਮੀਨ ਅਲਾਟ ਹੋਈ ਹੈ ਉਹ ਪਰੀਵਾਰ ਆਪਣੇ ਸ਼ਹੀਦ ਸੈਨਿਕ ਸਬੰਧੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਸ੍ਰੀ […]

Continue Reading

ਜਲੰਧਰ ’ਚ 40 ਸਰਕਾਰੀ ਸਕੂਲ ਸੋਲਰ ਊਰਜਾ ਨਾਲ ਰੁਸ਼ਨਾਉਣਗੇ : ਡਿਪਟੀ ਕਮਿਸ਼ਨਰ

ਜਲੰਧਰ, 17 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪਹਿਲਕਦਮੀ ਤਹਿਤ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਪਹਿਲੇ ਪੜਾਅ ਅਧੀਨ 40 ਸਕੂਲਾਂ ਦੀ ਚੋਣ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰਾਜੈਕਟ ਗੈਰ-ਸਰਕਾਰੀ ਸੰਸਥਾ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ […]

Continue Reading

ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲਹਿਰਾਉਣਗੇ ਤਿਰੰਗਾ

ਜਲੰਧਰ, 17 ਜਨਵਰੀ: ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਮਾਣਯੋਗ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਦਾ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ […]

Continue Reading

ਲੜਕੀਆਂ ਕਿਸੇ ਤੋਂ ਘੱਟ ਨਹੀਂ, ਸਮਾਜ ਦੇ ਹਰ ਖੇਤਰ ਦੀ ਕਰ ਰਹੀਆਂ ਹਨ ਨੁਮਾਇੰਦਗੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ ਅਤੇ ਉਹ ਸਮਾਜ ਦੇ ਹਰ ਖੇਤਰ ਵਿਚ ਸਫ਼ਲਤਾਪੂਰਵਕ ਨੁਮਾਇੰਦਗੀ ਕਰ ਰਹੀਆਂ ਹਨ। ਉਹ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਵਿਦਿਆਰਥਣਾਂ ਨੂੰ […]

Continue Reading

ਸੜਕ ਹਾਦਸਿਆਂ ਤੋਂ ਬੱਚਣ ਲਈ ਟੈ੍ਰਫਿਕ ਨਿਯਮਾਂ ਦੀ ਜ਼ਰੂਰੀ ਪਾਲਣਾ : ਪ੍ਰਦੀਪ ਸਿੰਘ ਢਿੱਲੋਂ

ਸੜਕ ਸੁਰੱਖਿਆ ਸਪਤਾਹ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪ੍ਰਦੀਪ ਸਿੰਘ ਢਿੱਲੋਂ ਨੇ ਵਾਹਨਾਂ ਨੂੰ ਜਿਥੇ ਰਿਫਲੈਕਟਰ ਲਗਾਏ, ਉਥੇ ਪੈਟਰੋਲ ਤੇ ਡੀਜ਼ਲ ਦੇ ਵਾਹਨਾਂ ਦੀ ਮੁਫ਼ਤ ਪ੍ਰਦੁਸ਼ਣ ਜਾਂਚ ਵੀ ਕਰਵਾਈ। ਉਨ੍ਹਾਂ ਕਿਹਾ ਕਿ ਹਰ ਵਾਹਨ ’ਤੇ ਰਿਫਲੈਕਟਰ ਲਗਾ ਹੋਣਾ ਜ਼ਰੂਰੀ ਹੈ ਕਿਉਂਕਿ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਹਨੇਰੇ ਅਤੇ ਧੁੰਦ ਵਿਚ ਹਾਦਸੇ ਹੋ ਜਾਂਦੇ ਹਨ। […]

Continue Reading

ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ […]

Continue Reading

ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ […]

Continue Reading

ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਚ ਮਨਾਏ ਜਾਦ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ […]

Continue Reading

ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਕੈਦੀ ਤੇ ਹਵਾਲਾਤੀ ਔਰਤਾਂ ਨਾਲ ਮਨਾਈ ਲੋਹੜੀ

ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅੰਦਰ ਬੰਦ ਹਵਾਲਾਤੀਆਂ ਦੀਆਂ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ, ਇਸ ਦੇ ਨਾਲ ਹੀ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ […]

Continue Reading