ਜ਼ਿਲ੍ਹੇ ਵਿਚ ਅੱਜ ਲੱਗੇਗੀ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ

ਜ਼ਿਲ੍ਹੇ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ 11 ਫਰਵਰੀ 2023 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ, ਉੱਪ ਮੰਡਲ ਦਸੂਹਾ, ਮੁਕੇਰੀਆਂ […]

Continue Reading

ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਹੋਈ ਮੀਟਿੰਗ

ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਮੌਜੂਦਗੀ ਵਿਚ ਹੋਈ ਇਸ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ […]

Continue Reading

ਜਲ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ 6 ਫ਼ਰਵਰੀ ਨੂੰ ਲੱਗੇਗਾ ਆਨਲਾਈਨ ਜਨਤਾ ਦਰਬਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਿਲ੍ਹਾ ਪਠਾਨਕੋਟ ਦੇ ਮੰਡਲ ਅਧਿਕਾਰੀ ਸ੍ਰੀ ਮਹੇਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪਿੰਡਾਂ ’ਚ ਜਲ ਸਪਲਾਈ ਨਾਲ ਅਤੇ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਢੁਕਵੇਂ ਹੱਲ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਹਰ 15 ਦਿਨਾਂ […]

Continue Reading

ਜਿਲ੍ਹਾ ਪਠਾਨਕੋਟ ਵਿੱਚ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਅਧਾਰ ਅੱਪਡੇਟ ਲਈ ਲਗਾਈਆਂ ਗਈਆਂ ਹਨ 11 ਮਸੀਨਾਂ– ਸੁਨੀਲ ਕੁਮਾਰ ਜਿਲ੍ਹਾ ਕੋਆਰਡੀਨੇਟਰ ਆਧਾਰ ਪ੍ਰੋਜੈਕਟ

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਫ਼ਾਇਦਾ ਲੈਣ ਲਈ 5 ਸਾਲ ਜਾਂ ਉਸ ਤੋਂ ਜ਼ਿਆਦਾ ਪੁਰਾਣੇ ਆਧਾਰ ਕਾਰਡ ਅਪਡੇਟ ਕਰਵਾਉਣੇ ਜਰੂਰੀ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਨੀਲ ਕੁਮਾਰ ਜਿਲ੍ਹਾ ਕੋਆਰਡੀਨੇਟਰ ਆਧਾਰ ਪ੍ਰੋਜੈਕਟ ਨੇ ਦੱਸਿਆ ਕਿ ਯੂਆਈਡੀ ਵੱਲੋਂ ਅਤੇ ਭਾਰਤ ਸਰਕਾਰ ਦੇ ਗ਼ਜ਼ਟਡ ਨੋਟੀਫਿਕੇਸ਼ਨ ਵਿੱਚ ਹਦਾਇਤ ਦਿਤੀ ਗਈ ਹੈ ਕਿ ਜਿਨ੍ਹਾਂ ਦੇ ਆਧਾਰ ਕਾਰਡ […]

Continue Reading

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 21 ਫ਼ਰਵਰੀ, 2023 ਤੱਕ ਪ੍ਰਾਈਵੇਟ ਅਦਾਰਿਆਂ ਤੇ ਦੁਕਾਨਾਂ ਆਦਿ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣ ਸੰਬੰਧੀ ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਨਾਲ ਕੀਤੀ ਮੀਟਿੰਗ

ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਨਗਰ ਕੌਂਸਲ  ਸੁਜਾਨਪੁਰ ਦੇ ਪ੍ਰਧਾਨ ਨਾਲ ਵਿਸੇਸ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਰੋਸ਼ਨੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ/ ਅਰਧ ਸਰਕਾਰੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ […]

Continue Reading

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ […]

Continue Reading

ਆਰ ਸੇਟੀ ਵਿਖੇ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ 8 ਫਰਵਰੀ ਤੋਂ 

 ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 8 ਫਰਵਰੀ 2023 ਤੋਂ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ  ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, […]

Continue Reading

ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ 8 ਤੋਂ 24 ਫਰਵਰੀ ਤੱਕ ਚਲਾਈ ਜਾਵੇਗੀ ਸਫ਼ਾਈ ਮੁਹਿੰਮ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ 8 ਫਰਵਰੀ ਤੋਂ 24 ਫਰਵਰੀ ਤੱਕ ਹੁਸ਼ਿਆਰਪੂਰ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਨਗਰ ਨਿਗਮ, ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਐਨ. ਐਸ. ਐਸ ਵਲੰਟੀਅਰ, ਸਿਵਲ ਸੁਸਾਇਟੀਆਂ, […]

Continue Reading