ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸਿ਼ਆਰਪੁਰ ਕੈਂਪਸ ’ ਦੇ ਮਾਸਟਰ ਡਿਗਰੀ ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ
ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ , ਹੁਸਿ਼ਆਰਪੁਰ ਕੈਂਪਸ’ ਜੋ ਕੇ ਵਿਭਾਗ ਵਲੋਂ ਹੋਰ ਕਈ ਜਿਲ੍ਹਿਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ . ਜੀ . ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਚੱਲ […]
Continue Reading