ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ […]
Continue Reading