ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ […]

Continue Reading

ਜ਼ਿਲ੍ਹੇ ’ਚ ਨਿਰਵਿਘਨ ਕੀਤੀ ਜਾ ਰਹੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਦੇ ਖਾਤਿਆਂ ਵਿਚ 289.14 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 98 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ […]

Continue Reading

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਖਾਣ-ਪੀਣ ਵਾਲੀਆਂ ਵਸਤਾਂ ਦੇ 11 ਸੈਂਪਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਚੈਕਿੰਗ ਦੌਰਾਨ 5 ਥਾਵਾਂ ਤੋਂ ਖਾਧ ਪਦਾਰਥਾਂ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ […]

Continue Reading

ਕਮਿਸ਼ਨਰ ਪੁਲਿਸ਼ ਜਲੰਧਰ ਜੀ ਵਲੌਂ ਦਿੱਤੇ ਗਏ ਦਿਸਾ ਨਿਰਦੇਸਾਂ

ਮਾਨਯੋਗ ਸ੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਪੁਲਿਸ਼ ਜਲੰਧਰ ਜੀ ਵਲੌਂ ਦਿੱਤੇ ਗਏ ਦਿਸਾ ਨਿਰਦੇਸਾਂ ਅਨੁਸਾਰ ਸ੍ਰੀ ਅੰਕੁਰ ਗੁਪਤਾ IPS ਇੰਨਵੈਸਟੀਗੇਸ਼ਨ ਪੁਲਿਸ ਜਲੰਧਰ, ਸ੍ਰੀ ਕੰਵਲਪ੍ਰੀਤ ਸਿੰਘ ਚਾਹਲ PPS ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਪੁਲਿਸ ਜਲੰਧਰ,ਸ੍ਰੀ ਪਰਮਜੀਤ ਸਿੰਘ PPS ਏ.ਸੀ.ਪੀ ਇੰਨਵੈਸਟੀਗੇਸ਼ਨ ਪੁਲਿਸ ਜਲੰਧਰ ਜੀ ਦੀ ਯੋਗ ਅਗਵਾਈ ਹੇਠ ਸਬ ਇੰਸਪੈਕਟਰ ਸੁਰਜੀਤ ਸਿੰਘ ਜੌੜਾ ਇੰਚਾਰਜ ਪੀ.ੳ. ਸਟਾਫ ਕਮਿਸ਼ਨਰੇਟ ਜਲੰਧਰ ਵਲੋਂ […]

Continue Reading