ਕੈਬਨਿਟ ਮੰਤਰੀ ਜਿੰਪਾ ਨੇ ਨਵੀਨੀਕਰਨ ਕੀਤੇ ਗਏ ਸਰਕਾਰੀ ਕਾਲਜ ਦੇ ਈ-ਬਲਾਕ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 9 ਜੁਲਾਈ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨਵੀਨੀਕਰਨ ਕੀਤੀ ਗਈ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਇਮਾਰਤ ਦੇ ਈ-ਬਲਾਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਇਸ ਬਲਾਕ ਦੇ ਨਵੀਨੀਕਰਨ ਦਾ ਕੰਮ ਕੀਤਾ ਗਿਆ ਹੈ, ਜਿਸ ਵਿਚ ਪੂਰੀ ਇਮਾਰਤ ਨੂੰ ਪੇਂਟ, ਨਵਾਂ ਫਰਸ਼, ਟਾਈਲ ਵਰਕ, ਖਿੜਕੀਆਂ, ਦਰਵਾਜੇ […]

Continue Reading

ਹੁਸ਼ਿਆਰਪੁਰ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਅਸਲੇ ਤੇ ਕਾਰ ਸਮੇਤ ਕਾਬੂ

ਹੁਸ਼ਿਆਰਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਤਹਿਤ ਹੁਸ਼ਿਆਰਪੁਰ ਪੁਲਿਸ ਦੀ ਵਿਸ਼ੇਸ਼ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਅਸਲੇ ਅਤੇ ਕਾਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਪੁਲਿਸ, […]

Continue Reading

ਡਿਪਟੀ ਕਮਿਸ਼ਨਰ ਨੇ ਭੰਗੀ ਚੋਅ, ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਕੀਤਾ ਦੌਰਾ

ਹੁਸ਼ਿਆਰਪੁਰ, 9 ਜੁਲਾਈ : ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜ਼ਮੀਨੀ ਹਾਲਾਤ ਜਾਣਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪੰਗੀ ਚੋਅ, ਮਹਿੰਗਰੋਵਾਲ ਚੋਅ […]

Continue Reading