ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਤਹਿਤ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਜਿਥੇ ਵੱਡਾ ਸਥਾਨ ਹੋਵੇਗਾ, ਉਥੇ ਨਾਨਕ ਬਗੀਚੀਆਂ ਲਗਾਈਆਂ ਜਾਣਗੀਆਂ, ਤਾਂ ਜੋ ਸ਼ਹਿਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹ ਅੱਜ ਭੰਗੀ ਚੋਅ ਨਜ਼ਦੀਕ ਪੌਦਾ ਲਗਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ […]

Continue Reading

ਸੂਬਾ ਵਾਸੀਆਂ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਸਿੱਧੇ ਤੌਰ ’ਤੇ ਪਹੁੰਚਾਇਆ ਜਾ ਰਿਹੈ ਲਾਭ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ […]

Continue Reading