ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ ਸੌਂਪੇ ਚੈੱਕ

ਹੁਸ਼ਿਆਰਪੁਰ, 23 ਅਕਤੂਬਰ :ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿਵਲ ਹਸਪਤਾਲ ਵਿਖੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ 502500 ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਦੋ ਲੜਕੀਆਂ ਹਨ ਅਤੇ ਉਨ੍ਹਾਂ ਨੇ ਪਰਿਵਾਰ ਨਿਯੋਜਨ ਦਾ ਸਥਾਈ ਮੈਥਡ ਅਪਣਾਇਆ […]

Continue Reading

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਨਡੋਰ ਸਟੇਡੀਅਮ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ […]

Continue Reading

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਲਈ 27 ਪੰਚਾਇਤਾਂ ਨੂੰ ਵੰਡੀਆਂ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ

ਪਠਾਨਕੋਟ: 24 ਅਕਤੂਬਰ 2023- ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਅਧੀਨ ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ […]

Continue Reading

ਸਾਬਕਾ ਮੇਅਰ ਖੋਸਲਾ ਨੇ ਕੀਤੀ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਮੁਲਾਕਾਤ

ਫਗਵਾੜਾ 9 ਅਕਤੂਬਰ (ਸ਼ਿਵ ਕੋੜਾ) ਸ਼ਹਿਰ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਮੈਡਮ ਵਤਸਲਾ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਨਾਲ ਜਿਲ੍ਹਾ ਭਾਜਪਾ ਸਕੱਤਰ ਨਿਤਿਨ ਚੱਢਾ ਨੇ ਵੀ ਨਿਯੁਕਤੀ ਦਾ ਸਵਾਗਤ ਕੀਤਾ। ਸਾਬਕਾ ਮੇਅਰ ਖੋਸਲਾ ਨੇ […]

Continue Reading

ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾ ਰਿਹੈ ਹੱਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 9 ਅਕਤੂਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਵਿਚ 7 ਲੱਖ 91 ਹਜ਼ਾਰ ਰੁਪਏ ਦੀ ਲਾਗਤ […]

Continue Reading

ਡੇਅਰੀ ਸਿਖਲਾਈ ਕੋਰਸ ਦਾ ਨੌਵਾਂ ਬੈਚ 16 ਤੋਂ

ਹੁਸ਼ਿਆਰਪੁਰ, 9 ਅਕਤੂਬਰ: ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ, ਕਿਸਾਨ ਅਤੇ ਡੇਅਰੀ ਫਾਰਮਰਾਂ ਲਈ 16 ਅਕਤੂਬਰ  ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ […]

Continue Reading