ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ  ਤਰੱਕੀ ਵੱਲ ਵਧ ਰਿਹੈ ਭਾਰਤ – ਸੋਮ ਪ੍ਰਕਾਸ਼

ਟਾਂਡਾ/ਹੁਸ਼ਿਆਰਪੁਰ, 9 ਦਸੰਬਰ: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ […]

Continue Reading

‘ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’

ਹੁਸ਼ਿਆਰਪੁਰ, 9 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਦੀਆਂ ਗਤੀਵਿਧੀਆਂ ਤਹਿਤ ਅੱਜ 5 ਕਿਲੋਮੀਟਰ ਲੰਬੀ ਵਾਕਾਥੋਨ ‘ਜ਼ਿੰਦਗੀ ਨੂੰ ਹਾਂ, ਨਸ਼ਿਆ ਨੂੰ ਨਾਂਹ’ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਗਿਆ ਇਹ ਮਾਰਚ […]

Continue Reading