ਸਿਰ ਅਤੇ ਗਰਦਨ ਕੈਂਸਰ ਜਾਗਰੂਕਤਾ ਮਹੀਨਾ

ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ: ਡਾ ਵਿਜੇ ਬਾਂਸਲ ਹੁਸ਼ਿਆਰਪੁਰ, 11 ਅਪਰੈਲ: “ਭਾਰਤ ਵਿੱਚ ਤਕਰੀਬਨ 30 ਲੱਖ ਲੋਕ ਕੈਂਸਰ ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 14 ਲੱਖ ਕੇਸ ਨਵੇਂ ਹਨ। ਭਾਰਤ ਵਿੱਚ ਹਰ ਸਾਲ ਕੈਂਸਰ 9.10 ਲੱਖ ਲੋਕਾਂ ਦੀ ਜਾਨ ਲੈ ਲੈਂਦਾ ਹੈ। ਆਈ.ਵੀ.ਵਾਈ ਹਸਪਤਾਲ ਦੇ ਸਰਜੀਕਲ ਓਨਕੋਲੋਜੀ ਡਾਇਰੈਕਟਰ ਡਾ. ਵਿਜੇ […]

Continue Reading

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੋਂ ਟਾਂਡਾ ਚੌਕ ਤੱਕ ਕੀਤੀ ਗਈ ਸਫਾਈ ਮੁਹਿੰਮ ਦੀ ਸ਼ੁਰੂਆਤ : ਕਮਿਸ਼ਨਰ ਨਗਰ ਨਿਗਮ

ਹੁਸ਼ਿਆਰਪੁਰ, 10 ਅਪ੍ਰੈਲ 2024 : ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਆਉਂਦੇ ਮੁੱਖ ਚੌਕਾਂ ਅਤੇ ਸੈਂਟਰ ਵਰਜ਼ (ਡਿਵਾਈਡਰਾਂ) ਦੀ ਮੁਕੰਮਲ ਸਫਾਈ ਦੀ ਸ਼ੁਰੂਆਤ ਕਰਵਾਈ ਗਈ ਹੈ। ਨਗਰ ਨਿਗਮ ਹੁਸ਼ਿਆਰਪੁਰ ਦੀ ਬਾਗਬਾਨੀ ਸ਼ਾਖਾ ਵਲੋਂ ਆਲੇ-ਦੁਆਲੇ ਲੱਗੇ ਘਾਹ-ਬੂਟੀ ਨੂੰ ਸਾਫ਼ ਕੀਤਾ ਗਿਆ ਅਤੇ ਸੜਕ ਦੇ ਆਲੇ-ਦੁਆਲੇ ਜਮ੍ਹਾਂ […]

Continue Reading

ਕਮਿਸ਼ਨਰ ਨਗਰ ਨਿਗਮ ਵੱਲੋਂ ਡੱਬੀ ਬਾਜ਼ਾਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 10 ਅਪ੍ਰੈਲ :ਕਮਿਸ਼ਨਰ ਨਗਰ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਵੱਲੋਂ ਨਗਰ ਨਗਰ ਦੀ ਹੱਦ ਵਿਚ ਸਥਿਤ ਡੱਬੀ ਬਾਜ਼ਾਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਗਈ। ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਾਜ਼ਾਰ ਕਾਫੀ ਪੁਰਾਣਾ ਹੋਣ ਦੇ ਨਾਲ-ਨਾਲ ਪਲਾਸਟਿਕ ਇਨਲੇ ਵਰਕ ਦੇ ਕੰਮਾਂ ਲਈ ਪ੍ਰਸਿੱਧ ਹੈ। […]

Continue Reading

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਅਤੇ ਮੁਹੱਲਾ ਕਮਾਲਪੁਰ ਦੀ ਜਾਮਾ ਮਸਜਿਦ ’ਚ ਪਹੁੰਚ ਕੇ ਦਿੱਤੀ ਈਦ-ਉਲ-ਫਿਤਰ ਦੀ ਵਧਾਈ

ਹੁਸ਼ਿਆਰਪੁਰ, 11 ਅਪ੍ਰੈਲ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਈਦ-ਉਲ-ਫਿਤਰ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ੁਭ ਦਿਨ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਸਮਾਜ ਵਿਚ ਇਕਜੁੱਟਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਨੈਤਿਕ ਕਦਰਾਂ ਕੀਮਤਾਂ ਦਾ ਪ੍ਰਸਾਰ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ […]

Continue Reading