ਕੈਬਨਿਟ ਮੰਤਰੀ ਡਾ. ਰਵਜੋਤ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਰਸਮੀ ਸੱਦਾ

ਹੁਸ਼ਿਆਰਪੁਰ, 29 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸੰਗਮਾ ਨੂੰ ਰਸਮੀ ਸੱਦਾ ਪੱਤਰ ਸੌਂਪਦੇ ਹੋਏ ਉਨ੍ਹਾਂ […]

Continue Reading

ਵਿਜੀਲੈਂਸ ਨੇ ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਕਰਵਾਇਆ ਸੈਮੀਨਾਰ

ਗੜ੍ਹਸ਼ੰਕਰ/ਹੁਸ਼ਿਆਰਪੁਰ, 29 ਅਕਤੂਬਰ : ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ’ ਥੀਮ ਤਹਿਤਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਇਸ ਸੈਮੀਨਾਰ […]

Continue Reading