ਕੈਬਨਿਟ ਮੰਤਰੀ ਡਾ. ਰਵਜੋਤ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਰਸਮੀ ਸੱਦਾ

ਹੁਸ਼ਿਆਰਪੁਰ, 29 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸੰਗਮਾ ਨੂੰ ਰਸਮੀ ਸੱਦਾ ਪੱਤਰ ਸੌਂਪਦੇ ਹੋਏ ਉਨ੍ਹਾਂ […]

Continue Reading

ਵਿਜੀਲੈਂਸ ਨੇ ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਕਰਵਾਇਆ ਸੈਮੀਨਾਰ

ਗੜ੍ਹਸ਼ੰਕਰ/ਹੁਸ਼ਿਆਰਪੁਰ, 29 ਅਕਤੂਬਰ : ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ’ ਥੀਮ ਤਹਿਤਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਇਸ ਸੈਮੀਨਾਰ […]

Continue Reading

ਇੰਡਕ ਆਰਟਸ ਵੈਲਫੇਅਰ ਕੌਂਸਲ ਨੇ ਜਿਲ੍ਹਾ ਲੁਧਿਆਣਾ ਦੀ ਟੀਮ ਦਾ ਗਠਨ ਕੀਤਾ

ਜ਼ੀਰਾ 24 ਜੁਲਾਈ ( ਅੰਗਰੇਜ਼ ਬਰਾੜ ) – ਇੰਡਿਕ ਆਰਟਸ ਵੈਲਫੇਅਰ ਕੌਂਸਲ ਵੱਲੋਂ ਆਪਣੇ ਲੋਕ ਭਲਾਈ ਅਤੇ ਕਲਾ-ਸੰਸਕ੍ਰਿਤੀ ਪ੍ਰੋਗਰਾਮਾਂ ਨੂੰ ਅੱਗੇ ਵਧਾਉਂਦਿਆਂ ਜਿਲ੍ਹਾ ਲੁਧਿਆਣਾ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਹ ਵਿਸਥਾਰ ਸੰਸਥਾ ਦੇ ਸਰਪ੍ਰਸਤ ਹਰਦੀਪ ਸਿੰਘ ਕਿੰਗਰਾ (ਆਈ ਐਫ ਐਸ ਸੇਵਾ ਮੁਕਤ) ਦੀ ਸਰਪ੍ਰਸਤੀ ਅਤੇ ਸੰਸਥਾ ਦੇ ਬਾਨੀ ਡਾਇਰੈਕਟਰ ਪ੍ਰੋਫੈਸਰ ਭੋਲਾ ਯਮਲਾ ਦੀ […]

Continue Reading

ਜੇਕਰ ਮੇਰੀ ਆਵਾਜ਼ ਤੇ ਪ੍ਰਸ਼ਾਸਨ ਅਮਲ ਕਰ ਲੈਂਦਾ ਤਾਂ ਦੋ ਬੱਚਿਆਂ ਦੀਆਂ ਜਾਨਾ ਬਚ ਜਾਣੀਆਂ ਸਨ : ਸੁਰਿੰਦਰ ਜੌੜਾ 

ਜ਼ੀਰਾ 24 ਜੁਲਾਈ ( ਅੰਗਰੇਜ਼ ਬਰਾੜ ) – ਹਰੀਕੇ ਹੈਡ ਵਰਕਸ ਤੋਂ ਰਾਜਸਥਾਨ ਜਾਂਦੀਆਂ ਜੋੜੀਆਂ ਨਹਿਰਾਂ ’ਤੇ ਬਣੇ ਪੁੱਲ ’ਤੇ ਰੇਲਿੰਗ ਨਾ ਹੋਣ ਦਾ ਮੁੱਦਾ ਇੱਕ ਵਾਰ ਫਿਰ ਗੰਭੀਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਹਾਲ ਹੀ ਵਿੱਚ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ […]

Continue Reading

ਡੀ.ਏ.ਵੀ ਸਕੂਲ ਤੇ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ, 24 ਜੁਲਾਈ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਅਤੇ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ […]

Continue Reading

ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ : ਬ੍ਰਮ ਸ਼ੰਕਰ ਜਿੰਪਾ

-ਵਿਧਾਇਕ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ -ਲੋਕ ਨਿਰਮਾਣ ਵਿਭਾਗ ਅਤੇ ਨਿਗਮ ਨੂੰ ਮਾਤਾ ਚਿੰਤਪੁਰਨੀ ਰੋਡ ਨੂੰ ਜਾਣ ਵਾਲੇ ਸੜਕਾਂ ਦੇ ਟੋਇਆ ਨੂੰ ਤੁਰੰਤ ਭਰਨ ਦੇ ਦਿੱਤੇ ਨਿਰਦੇਸ਼ -ਕਿਹਾ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੰਗਰ ਕਮੇਟੀਆਂ ਚੁੱਕਣ ਢੁਕਵੇਂ ਕਦਮ ਹੁਸ਼ਿਆਰਪੁਰ, 24 ਜੁਲਾਈ : 25 ਜੁਲਾਈ ਨੂੰ ਸ਼ੁਰੂ ਹੋਣ ਵਾਲੇ […]

Continue Reading