ਬੁੱਧਵਾਰ ਸ਼ਾਮ 7 ਵਜੇ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ – ਡਿਪਟੀ ਕਮਿਸ਼ਨਰ
-ਕਿਹਾ, ਇਹ ਇਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ ਹੁਸ਼ਿਆਰਪੁਰ, 6 ਮਈ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ, ਦਿਨ ਬੁੱਧਵਾਰ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ੍ਹ ਸ਼ਾਮ 7 ਵਜੇ ਸਾਇਰਨ ਵੱਜੇਗਾ, […]
Continue Reading