ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਾਲ ਦਿਵਸ ਮੌਕੇ ਸੈਮੀਨਾਰ

ਹੁਸ਼ਿਆਰਪੁਰ, 14 ਨਵੰਬਰ (ਪੰਚਾਇਤ ਬਾਣੀ)- ਸ਼੍ਰੀ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ੀ੍ਰਮਤੀ ਅਪਰਾਜਿਤਾ ਜੋਸ਼ੀ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਅੱਜ ਬਾਲ ਦਿਵਸ ਮੌਕੇ ਸੁੰਦਰ ਨਗਰ ਸਲੱਮ ਏਰੀਆ ਹੁਸ਼ਿਆਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋੜਵੰਦ ਬੱਚਿਆਂ ਨੂੰ ਕਾਪੀਆਂ ਤੇ […]

Continue Reading

ਪਲੇਸਮੈਂਟ ਕੈਂਪ ’ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, 15 ਨਵੰਬਰ (ਪੰਚਾਇਤ ਬਾਣੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਨ.ਆਈ.ਆਈ.ਟੀ. ਵੱਲੋਂ ਸ਼ਿਰਕਤ ਕੀਤੀ […]

Continue Reading

ਸੂਬੇ ’ਚ ਨਿਸ਼ਚਿਤ ਸਮੇਂ ’ਚ ਮੁਕੰਮਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 16 ਨਵੰਬਰ (ਪੰਚਾਇਤ ਬਾਣੀ)- ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਸ਼ਚਿਤ ਸਮੇਂ ਵਿਚ ਵਿਕਾਸ ਕਾਰਜ ਮੁਕੰਮਲ ਕਰਵਾ ਰਹੀ ਹੈ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਵਿਚ ਦੇਰੀ ਨਾ ਹੋਵੇ। ਉਹ ਅੱਜ ਵਾਰਡ ਨੰਬਰ 20 ਆਦਰਸ਼ ਕਲੋਨੀ ਵਿਚ 33 ਲੱਖ ਰੁਪਏ ਦੀ […]

Continue Reading

ਫੂਡ ਕਾਰਫਟ ਇੰਸਟੀਚਿਊਟ ਵੱਲੋਂ ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ), ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ, (ਪੰਚਾਇਤ ਬਾਣੀ)- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਲਾਕ ਟਾਵਰ (ਲੜਕੇ) ਹੁਸ਼ਿਆਰਪੁਰ ਦੇ ਬਾਰਵੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਗੁਰਮੇਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਵੱਲੋਂ […]

Continue Reading

ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਹੁਸ਼ਿਆਰਪੁਰ, 21 ਨਵੰਬਰ (ਪੰਚਾਇਤ ਬਾਣੀ)- ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਸ਼੍ਰੀ ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ।ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ […]

Continue Reading

ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 21 ਨਵੰਬਰ (ਪੰਚਾਇਤ ਬਾਣੀ)- ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ […]

Continue Reading