ਲੜਕੀਆਂ ਕਿਸੇ ਤੋਂ ਘੱਟ ਨਹੀਂ, ਸਮਾਜ ਦੇ ਹਰ ਖੇਤਰ ਦੀ ਕਰ ਰਹੀਆਂ ਹਨ ਨੁਮਾਇੰਦਗੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ ਅਤੇ ਉਹ ਸਮਾਜ ਦੇ ਹਰ ਖੇਤਰ ਵਿਚ ਸਫ਼ਲਤਾਪੂਰਵਕ ਨੁਮਾਇੰਦਗੀ ਕਰ ਰਹੀਆਂ ਹਨ। ਉਹ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਵਿਦਿਆਰਥਣਾਂ ਨੂੰ […]

Continue Reading

ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ […]

Continue Reading

ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ […]

Continue Reading

ਫੂਡ ਕਾਰਫਟ ਇੰਸਟੀਚਿਊਟ ਵੱਲੋਂ ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ), ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ, (ਪੰਚਾਇਤ ਬਾਣੀ)- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਲਾਕ ਟਾਵਰ (ਲੜਕੇ) ਹੁਸ਼ਿਆਰਪੁਰ ਦੇ ਬਾਰਵੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਗੁਰਮੇਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਵੱਲੋਂ […]

Continue Reading