ਥਾਣਾ ਸਦਰ ਪੁਲਿਸ ਨੂੰ ਲਾਵਾਰਿਸ ਹਾਲਤ ’ਚ ਮਿਲਿਆ ਬੱਚਾ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਨੂੰ ਲਾਵਾਰਿਸ ਹਾਲਤ ਵਿਚ ਇਕ ਬੱਚਾ (ਲੜਕਾ) ਮਿਲਿਆ ਹੈ, ਜਿਸ ਦੀ ਉਮਰ ਕਰੀਬ 12 ਸਾਲ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਰੰਗ ਕਣਕ ਵੰਨਾ, ਕੱਦ 4 ਫੁੱਟ 7 ਇੰਚ ਅਤੇ ਚਿਹਰੇ ਦੇ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ […]

Continue Reading

ਕੈਬਨਿਟ ਮੰਤਰੀ ਨੇ ਵਾਰਡ ਨੰਬਰ 5 ਵਿਚ 4.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ […]

Continue Reading

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ […]

Continue Reading

ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਗੁੜ ਅਤੇ ਸ਼ੱਕਰ ਦੇ ਲਏ 11 ਸੈਂਪਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਸ਼ੁੱਕਰਵਾਰ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਤੋਂ ਗੁੜ ਅਤੇ ਸ਼ੱਕਰ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ […]

Continue Reading

ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ: ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਹੁਸ਼ਿਆਰਪੁਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਿਕਲਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਸਾਹਿਬ ਜੀ ਇਲਾਹੀ ਬਾਣੀ ਦਾ ਜਸ ਕਰਦੀਆਂ ਨਾਲ-ਨਾਲ ਚੱਲ ਰਹੀਆਂ […]

Continue Reading

ਕੈਬਨਿਟ ਮੰਤਰੀ ਜਿੰਪਾ ਨੇ ਲੋਕ ਨਿਰਮਾਣ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਕਾਜ਼ਵੇਅ ਅਤੇ ਪੁੱਲੀਆਂ ਦੀ ਸਥਿਤੀ ਸਬੰਧੀ ਮੰਗੀ ਰਿਪੋਰਟ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਸਾਰੇ ਇਲਾਕਿਆਂ ਦੇ ਕਾਜ਼ਵੇਅ ਤੇ ਪੁੱਲੀਆਂ ਦੀ ਕੀ ਸਥਿਤੀ ਹੈ, ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਜ਼ਵੇਅ ਤੇ ਪੁੱਲੀਆਂ ਦੀ ਸਥਿਤੀ ਖਰਾਬ ਹੈ, ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੰਮ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ […]

Continue Reading

ਡਿਪਟੀ ਕਮਿਸ਼ਨਰ ਨੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦਾ ਸਾਲਾਨਾ ਕੈਲੰਡਰ ਕੀਤਾ ਰਿਲੀਜ਼

ਹੁਸ਼ਿਆਰਪੁਰ, 18 ਜਨਵਰੀ: ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਵਲੋਂ ਜ਼ਿਲ੍ਹਾ ਪੱਧਰ ’ਤੇ ਕੈਲੰਡਰ ਰਿਲੀਜ਼ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਜਗਦੀਪ ਸਿੰਘ ਸੇਖੋਂ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੱਥੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਅਸ਼ੋਕ ਚੰਦਰ, […]

Continue Reading

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਲਈ […]

Continue Reading

ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨ ਚਾਲਕਾਂ ਨੂੰ ਵੰਡੇ ਗਏ ਮੁਫ਼ਤ ਹੈਲਮਟ, ਵਾਹਨਾਂ ਦਾ ਹੋਇਆ ਮੁਫ਼ਤ ਪ੍ਰਦੂਸ਼ਣ ਚੈੱਕ

ਹੁਸ਼ਿਆਰਪੁਰ, ਜਨਵਰੀ 2023: ਸੜਕ ਸੁਰੱਖਿਆ ਹਫ਼ਤੇ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਲੋਂ ਆਰ.ਟੀ.ਏ ਦਫ਼ਤਰ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਰਗੂਕਤਾ ਕੈਂਪ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਫ਼ ਨੇ ਆਮ ਜਨਤਾ ਤੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਨਿਯਮਾਂ ਸਬੰਧੀ ਸਾਹਿਤ ਵੀ ਵੰਡਿਆ।ਸਕੱਤਰ ਆਰ.ਟੀ.ਏ […]

Continue Reading