ਡਿਪਟੀ ਕਮਿਸ਼ਨਰ ਨੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦਾ ਸਾਲਾਨਾ ਕੈਲੰਡਰ ਕੀਤਾ ਰਿਲੀਜ਼

ਹੁਸ਼ਿਆਰਪੁਰ, 18 ਜਨਵਰੀ: ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਵਲੋਂ ਜ਼ਿਲ੍ਹਾ ਪੱਧਰ ’ਤੇ ਕੈਲੰਡਰ ਰਿਲੀਜ਼ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਜਗਦੀਪ ਸਿੰਘ ਸੇਖੋਂ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੱਥੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਅਸ਼ੋਕ ਚੰਦਰ, […]

Continue Reading

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਲਈ […]

Continue Reading

ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨ ਚਾਲਕਾਂ ਨੂੰ ਵੰਡੇ ਗਏ ਮੁਫ਼ਤ ਹੈਲਮਟ, ਵਾਹਨਾਂ ਦਾ ਹੋਇਆ ਮੁਫ਼ਤ ਪ੍ਰਦੂਸ਼ਣ ਚੈੱਕ

ਹੁਸ਼ਿਆਰਪੁਰ, ਜਨਵਰੀ 2023: ਸੜਕ ਸੁਰੱਖਿਆ ਹਫ਼ਤੇ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਲੋਂ ਆਰ.ਟੀ.ਏ ਦਫ਼ਤਰ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਰਗੂਕਤਾ ਕੈਂਪ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਫ਼ ਨੇ ਆਮ ਜਨਤਾ ਤੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਨਿਯਮਾਂ ਸਬੰਧੀ ਸਾਹਿਤ ਵੀ ਵੰਡਿਆ।ਸਕੱਤਰ ਆਰ.ਟੀ.ਏ […]

Continue Reading

ਲੜਕੀਆਂ ਕਿਸੇ ਤੋਂ ਘੱਟ ਨਹੀਂ, ਸਮਾਜ ਦੇ ਹਰ ਖੇਤਰ ਦੀ ਕਰ ਰਹੀਆਂ ਹਨ ਨੁਮਾਇੰਦਗੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ ਅਤੇ ਉਹ ਸਮਾਜ ਦੇ ਹਰ ਖੇਤਰ ਵਿਚ ਸਫ਼ਲਤਾਪੂਰਵਕ ਨੁਮਾਇੰਦਗੀ ਕਰ ਰਹੀਆਂ ਹਨ। ਉਹ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਵਿਦਿਆਰਥਣਾਂ ਨੂੰ […]

Continue Reading

ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ […]

Continue Reading

ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ […]

Continue Reading

ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਚ ਮਨਾਏ ਜਾਦ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ […]

Continue Reading

ਨਿਗਮ ਦੀ ਤਹਿਬਜ਼ਾਰੀ ਟੀਮ ਵਲੋਂ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ ਦਾ ਦੌਰਾ

 ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਦੀਪ ਤਿਵਾੜੀ, ਸਹਾਇਕ ਕਮਿਸ਼ਨਰ ਨਗਰ ਨਿਗਮ, ਮੁਕਲ ਕੇਸਰ, ਸੁਪਰਡੈਂਟ ਅਤੇ ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਵਲੋਂ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਜਿਵੇ ਕਿ ਘੰਟਾ ਘਰ ਤੋਂ ਕਮਾਲਪੁਰ ਚੌਂਕ ਅਤੇ ਬੱਸ ਸਟੈਂਡ ਨਾਲ ਲੱਗਦੇ ਸੰਡੇ ਬਜਾਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਹਾਇਕ […]

Continue Reading

ਭਾਸ਼ਾ ਵਿਭਾਗ ਦਫ਼ਤਰ ਵਿਖੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਲੋਕ-ਅਰਪਣ

ਹੁਸ਼ਿਆਰਪੁਰ, 11 ਜਨਵਰੀ: ਸਾਹਿਤ ਰਾਹੀਂ ਸਮਾਜ ਵਿੱਚ ਸੰਵੇਦਨਾ ਪੈਦਾ ਕਰਨ ਲਈ ਪੰਜਾਬੀ ਸਾਹਿਤਕ ਪੱਤਰਕਾਰੀ ਵਿੱਚ ਪਿਛਲੇ ਤਿੰਨ ਦਹਾਕੇ ਤੋਂ ਲਗਾਤਾਰ ਸਾਹਿਤਕ ਪੈੜਾਂ ਪਾ ਰਹੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਿਖੇ ਲੋਕ-ਅਰਪਣ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਮੈਗਜ਼ੀਨ ਦੇ ਸੰਪਾਦਕ ਡਾ. ਕਰਮਜੀਤ ਸਿੰਘ ਅਤੇ ਖੋਜ ਅਫ਼ਸਰ ਤੇ ਸੰਪਾਦਕੀ ਬੋਰਡ ਮੰਡਲ ਮੈਂਬਰ ਡਾ. ਜਸਵੰਤ ਰਾਏ […]

Continue Reading

’ਲੀਗਲ ਲਿਟਰੇਸੀ ਐਟ ਦਾ ਡੋਰਸਟੈਪ’ ਮੁਹਿੰਮ ਤਹਿਤ ਘਰ-ਘਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹੁਸ਼ਿਆਰਪੁਰ, 9 ਜਨਵਰੀ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ  ਵਲੋਂ 20 ਜਨਵਰੀ 2023 ਤੱਕ ਚਲਾਈ ਜਾ ਰਹੀ ’ਲੀਗਲ ਲਿਟਰੇਸੀ ਐਟ ਦਾ ਡੋਰਸਟੈਪ’ ਚਾਨਣ ਮੁਨਾਰਾ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਅਰਪੁਰ ਵਿਖੇ ਘਰ—ਘਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ  ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।                 ਇਸ ਸੈਮੀਨਾਰ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਵਾਸੀਆ ਨੂੰ ਮੁਫਤ ਕਾਨੂੰਨੀ ਸੇਵਾਵਾਂ, ਮਾਤਾ—ਪਿਤਾ ਅਤੇ ਬਜ਼ੁਰਗਾਂ ਦੀ ਦੇਖ ਭਾਲ ਸਬੰਧੀ, ਜਨ—ਉਪਯੋਗੀ ਸੇਵਾਵਾਂ ਅਤੇ ਘਰੇਲੂ ਹਿੰਸਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਗਈਆਂ। ਇਸ ਮੌਕੇ […]

Continue Reading