ਪਲੇਸਮੈਂਟ ਕੈਂਪ ‘ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸ਼ੁੱਕਰਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਐਮ.ਵੀ. ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਉਮੀਦਵਾਰਾਂ […]

Continue Reading

ਜਲੰਧਰ ’ਚ 40 ਸਰਕਾਰੀ ਸਕੂਲ ਸੋਲਰ ਊਰਜਾ ਨਾਲ ਰੁਸ਼ਨਾਉਣਗੇ : ਡਿਪਟੀ ਕਮਿਸ਼ਨਰ

ਜਲੰਧਰ, 17 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪਹਿਲਕਦਮੀ ਤਹਿਤ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਪਹਿਲੇ ਪੜਾਅ ਅਧੀਨ 40 ਸਕੂਲਾਂ ਦੀ ਚੋਣ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰਾਜੈਕਟ ਗੈਰ-ਸਰਕਾਰੀ ਸੰਸਥਾ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ […]

Continue Reading

ਪਲੇਸਮੈਂਟ ਕੈਂਪ ’ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, 15 ਨਵੰਬਰ (ਪੰਚਾਇਤ ਬਾਣੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 23 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਨ.ਆਈ.ਆਈ.ਟੀ. ਵੱਲੋਂ ਸ਼ਿਰਕਤ ਕੀਤੀ […]

Continue Reading