ਖੇਤੀਬਾੜੀ ਵਿਭਾਗ ਵਲੋਂ ਗੰਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ

 ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਪਿੰਡ ਲਾਚੋਵਾਲ ਵਿਖੇ ਆਤਮਾ ਸਕੀਮ ਅਧੀਨ ਗੰਨੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਵਿਚ ਰਮਨ ਸ਼ਰਮਾ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਵਲੋਂ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬਲਾਕ ਹੁਸ਼ਿਆਰਪੁਰ—1 ਵਿਚ ਤਾਇਨਾਤ ਖੇਤੀਬਾੜੀ ਵਿਕਾਸ […]

Continue Reading

ਪੁਲਿਸ ਕਾਂਸਟੇਬਲਰੀ ਪੁਲਿਸ ਵਿਭਾਗ ਦੀ ਰੀੜ੍ਹ ਦੀ ਹੱਡੀ – ਆਈ.ਜੀ. ਗੁਰਸ਼ਰਨ ਸਿੰਘ ਸੰਧੂ

ਬੇਸਿਕ ਰਿਕਰੂਟਸ ਕੋਰਸ ਬੈਚ ਨੰਬਰ 265 (ਜ਼ਿਲ੍ਹਾ ਕੇਡਰ) ਦੀ ਪਾਸਿੰਗ ਆਊਟ ਪ੍ਰੇਡ ਪੀ.ਆਰ.ਟੀ.ਸੀ ਜਹਾਨਖੇਲਾਂ ਵਿਖੇ ਚਮਨ ਸਟੇਡੀਅਮ ਵਿੱਚ ਅੱਜ ਕਰਵਾਈ ਗਈ ਜਿਸ ਵਿੱਚ ਕੁੱਲ 172 ਰਿਕਰੂਟਸ ਸਿਖਿਆਰਥੀ, ਜਿਸ ਵਿੱਚ 149 ਰਿਕਰੂਟਸ ਸਿਪਾਹੀ ਅਤੇ 23  ਮਹਿਲਾ ਰਿਕਰੂਟਸ ਸਿਪਾਹੀ ਸ਼ਾਮਿਲ ਸਨ, ਨੂੰ ਪਾਸ ਆਊਟ ਕੀਤਾ ਗਿਆ। ਇੰਸਪੈਕਟਰ ਜਨਰਲ ਪੁਲਿਸ, ਕ੍ਰਾਈਮ ਪੰਜਾਬ, ਚੰਡੀਗੜ੍ਹ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ,ਨੇ ਬਤੌਰ ਮੁੱਖ ਮਹਿਮਾਨ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ  ਸਲਾਮੀ ਲਈ।                 ਮੁੱਖ ਮਹਿਮਾਨ ਗੁਰਸ਼ਰਨ ਸਿੰਘ ਸੰਧੂ, ਆਈ.ਪੀ.ਐਸ ਨੇ […]

Continue Reading

ਨਾਲਸਾ ਦੀਆਂ ਸਕੀਮਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵੈਨ ਕੀਤੀ ਰਵਾਨਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ ਮਿਤੀ 13 ਮਈ 2023  ਦਾ ਪ੍ਰਚਾਰ ਕਰਨ ਲਈ ਦਿਲਬਾਗ ਸਿੰਘ ਜੋਹਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਟਰੇਵਲਰ ਵੈਨ ਰਾਹੀਂ ਨਾਲਸਾ ਦੀਆਂ ਸਕੀਮਾਂ ਨੂੰ  ਵੱਖ—ਵੱਖ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਲਈ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਜਤਿੰਦਰ ਪਾਲ […]

Continue Reading

4 ਮਾਰਚ ਨੂੰ ਲਿਟਰੇਰੀ ਫੈਸਟੀਵਲ ਦੇ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੀ ਜਾਏਗੀ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 4 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਲਿਟਰੇਰੀ ਸੁਸਾਇਟੀ ਦੇ ਸਹਿਯੋਗ ਨਾਲ ‘ਹੁਸ਼ਿਆਰਪੁਰ ਲਿਟ ਫੈਸਟ 2023’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਰੈੱਡ ਕ੍ਰਾਸ ਬਿਲਡਿੰਗ ਦੇ ਸਾਹਮਣੇ ਤਿਆਰ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦੇ ਲੋਕ ਅਰਪਣ ਦੇ ਨਾਲ ਹੀ ਉਥੇ ਇਸ ਲਿਟਰੇਰੀ […]

Continue Reading

ਥਾਣਾ ਸਦਰ ਪੁਲਿਸ ਨੂੰ ਲਾਵਾਰਿਸ ਹਾਲਤ ’ਚ ਮਿਲਿਆ ਬੱਚਾ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਨੂੰ ਲਾਵਾਰਿਸ ਹਾਲਤ ਵਿਚ ਇਕ ਬੱਚਾ (ਲੜਕਾ) ਮਿਲਿਆ ਹੈ, ਜਿਸ ਦੀ ਉਮਰ ਕਰੀਬ 12 ਸਾਲ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦਾ ਰੰਗ ਕਣਕ ਵੰਨਾ, ਕੱਦ 4 ਫੁੱਟ 7 ਇੰਚ ਅਤੇ ਚਿਹਰੇ ਦੇ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ […]

Continue Reading

ਪਲੇਸਮੈਂਟ ਕੈਂਪ ‘ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸ਼ੁੱਕਰਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਐਮ.ਵੀ. ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਉਮੀਦਵਾਰਾਂ […]

Continue Reading

ਦਸਵੀਂ , ਬਾਹਰਵੀਂ ਅਤੇ ਹੋਰ ਪ੍ਰੀਖਿਆਵਾਂ ਦੇ ਚਲਦਿਆਂ ਡਿਪਟੀ ਕਮਿਸਨਰ ਨੇ ਲੋਕਾਂ ਨੂੰ ਕੀਤੀ ਅਪੀਲ ਸਾਊਡ ਸਿਸਟਮ ਦੀ ਆਵਾਜ ਨੂੰ ਰੱਖਿਆ ਜਾਵੈ ਕਟਰੋਲ ਚੋਂ

ਜਿਵੈਂ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਫਰਵਰੀ ਮਹੀਨੇ ਤੋਂ ਦਸਵੀਂ, ਬਾਹਰਵੀਂ ਅਤੇ ਹੋਰ ਕਲਾਸਾਂ ਦੀਆਂ ਪ੍ਰੀਖਿਆਵਾਂ ਸੁਰੂ ਹੋ ਜਾਂਦੀਆਂ ਹਨ ਪਰ ਪਿਛਲੇ ਕੂਝ ਦਿਨ੍ਹਾਂ ਤੋਂ ਉਨ੍ਹਾਂ ਨੂੰ ਜਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਵਿਦਿਆਰਥੀਆਂ ਦੇ ਟੈਲੀਫੋਨ, ਮੇਲ ਆਦਿ ਆ ਰਹੀਆਂ ਹਨ ਕਿ ਉਨ੍ਹਾਂ ਦੀ ਗਲੀ , ਮਹੁੱਲੇ ਦੇ ਵਿੱਚ ਕੂਝ ਲੋਕ ਅਪਣੇ ਮਨੋਰੰਜਨ […]

Continue Reading

ਖੇਤੀ ਇਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਕਰਨ ਗੁਰੇਜ਼ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਇਨਪੁਟ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਦੀ ਸਖਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤੀ ਇਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਦਾ ਮਾਮਲਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ […]

Continue Reading

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਵਿੱਚ ਲਿਆ ਹਿੱਸਾ

 ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ, ਸਕੂਲਾਂ/ਕਾਲਜਾਂ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਭੰਗੀ ਚੋਅ ਸਫ਼ਾਈ ਮੁਹਿੰਮ ਤਹਿਤ ਨਗਰ ਨਿਗਮ ਗਊਸ਼ਾਲਾ ਨੇੜੇ ਭੰਗੀ ਚੋਅ ਵਿੱਚ ਸਫ਼ਾਈ ਕਰਵਾਈ ਗਈ। ਇਸ ਦੌਰਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਅਤੇ ਸਵੱਛਤਾ ਦਾ ਲੰਗਰ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਇਸ ਸਫ਼ਾਈ ਅਭਿਆਨ ਵਿੱਚ […]

Continue Reading