ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ […]

Continue Reading

ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਚ ਮਨਾਏ ਜਾਦ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ […]

Continue Reading

ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਕੈਦੀ ਤੇ ਹਵਾਲਾਤੀ ਔਰਤਾਂ ਨਾਲ ਮਨਾਈ ਲੋਹੜੀ

ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅੰਦਰ ਬੰਦ ਹਵਾਲਾਤੀਆਂ ਦੀਆਂ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ, ਇਸ ਦੇ ਨਾਲ ਹੀ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading

ਨਿਗਮ ਦੀ ਤਹਿਬਜ਼ਾਰੀ ਟੀਮ ਵਲੋਂ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ ਦਾ ਦੌਰਾ

 ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਦੀਪ ਤਿਵਾੜੀ, ਸਹਾਇਕ ਕਮਿਸ਼ਨਰ ਨਗਰ ਨਿਗਮ, ਮੁਕਲ ਕੇਸਰ, ਸੁਪਰਡੈਂਟ ਅਤੇ ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਵਲੋਂ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਜਿਵੇ ਕਿ ਘੰਟਾ ਘਰ ਤੋਂ ਕਮਾਲਪੁਰ ਚੌਂਕ ਅਤੇ ਬੱਸ ਸਟੈਂਡ ਨਾਲ ਲੱਗਦੇ ਸੰਡੇ ਬਜਾਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਹਾਇਕ […]

Continue Reading

ਭਾਸ਼ਾ ਵਿਭਾਗ ਦਫ਼ਤਰ ਵਿਖੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਲੋਕ-ਅਰਪਣ

ਹੁਸ਼ਿਆਰਪੁਰ, 11 ਜਨਵਰੀ: ਸਾਹਿਤ ਰਾਹੀਂ ਸਮਾਜ ਵਿੱਚ ਸੰਵੇਦਨਾ ਪੈਦਾ ਕਰਨ ਲਈ ਪੰਜਾਬੀ ਸਾਹਿਤਕ ਪੱਤਰਕਾਰੀ ਵਿੱਚ ਪਿਛਲੇ ਤਿੰਨ ਦਹਾਕੇ ਤੋਂ ਲਗਾਤਾਰ ਸਾਹਿਤਕ ਪੈੜਾਂ ਪਾ ਰਹੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਿਖੇ ਲੋਕ-ਅਰਪਣ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਮੈਗਜ਼ੀਨ ਦੇ ਸੰਪਾਦਕ ਡਾ. ਕਰਮਜੀਤ ਸਿੰਘ ਅਤੇ ਖੋਜ ਅਫ਼ਸਰ ਤੇ ਸੰਪਾਦਕੀ ਬੋਰਡ ਮੰਡਲ ਮੈਂਬਰ ਡਾ. ਜਸਵੰਤ ਰਾਏ […]

Continue Reading

ਦੁੱਖ ਵਿੱਚ ਨਰਾਸ ਨਾ ਹੋਵੋ, ਉਹ ਮਾਲਕ ਆਪ ਕਿਸੇ ਨਾ ਕਿਸੇ ਅਪਣੇ ਬੰਦੇ ਨੂੰ ਆਪ ਤੱਕ ਮਦਦ ਦੇ ਲਈ ਭੇਜਦਾ ਹੈ-ਡਿਪਟੀ ਕਮਿਸਨਰ

ਪਠਾਨਕੋਟ, 7 ਜਨਵਰੀ : ਬੰਦੇ ਨੂੰ ਕਦੇ ਵੀ ਨਿਰਾਸ ਨਹੀਂ ਹੋਣਾ ਚਾਹੀਦਾ ਅਗਰ ਅੱਜ ਕੋਈ ਮੁਸੀਬਤ,ਪ੍ਰੇਸਾਨੀ, ਕਿਸੇ ਤਰ੍ਹਾਂ ਦਾ ਕੋਈ ਦੁੱਖ ਜਿੰਦਗੀ ਵਿੱਚ ਪੈ ਜਾਂਦਾ ਹੈ ਤਾਂ ਉਸ ਪਰਮਾਤਮਾ ਨਾਲ ਨਰਾਜਗੀ ਜਾਹਿਰ ਨਹੀਂ ਕਰਨੀ ਚਾਹੀਦੀ, ਸਗੋਂ ਉਸ ਦਾ ਭਾਣਾ ਮੰਨ ਕੇ ਉਸ ਨੂੰ ਸਵੀਕਾਰ ਕਰੋ, ਉਸ ਦਾ ਕੋਈ ਨਾ ਕੋਈ ਹੱਲ ਕੱਢਣ ਦੇ ਲਈ ਉਹ […]

Continue Reading

’ਲੀਗਲ ਲਿਟਰੇਸੀ ਐਟ ਦਾ ਡੋਰਸਟੈਪ’ ਮੁਹਿੰਮ ਤਹਿਤ ਘਰ-ਘਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹੁਸ਼ਿਆਰਪੁਰ, 9 ਜਨਵਰੀ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ  ਵਲੋਂ 20 ਜਨਵਰੀ 2023 ਤੱਕ ਚਲਾਈ ਜਾ ਰਹੀ ’ਲੀਗਲ ਲਿਟਰੇਸੀ ਐਟ ਦਾ ਡੋਰਸਟੈਪ’ ਚਾਨਣ ਮੁਨਾਰਾ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਅਰਪੁਰ ਵਿਖੇ ਘਰ—ਘਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਪਿੰਡ ਹਰੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ  ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।                 ਇਸ ਸੈਮੀਨਾਰ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਵਾਸੀਆ ਨੂੰ ਮੁਫਤ ਕਾਨੂੰਨੀ ਸੇਵਾਵਾਂ, ਮਾਤਾ—ਪਿਤਾ ਅਤੇ ਬਜ਼ੁਰਗਾਂ ਦੀ ਦੇਖ ਭਾਲ ਸਬੰਧੀ, ਜਨ—ਉਪਯੋਗੀ ਸੇਵਾਵਾਂ ਅਤੇ ਘਰੇਲੂ ਹਿੰਸਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ ਗਈਆਂ। ਇਸ ਮੌਕੇ […]

Continue Reading

ਡਾ. ਜਸਵੰਤ ਰਾਏ ਦਾ ਰਾਜਪਾਲ ਪੰਜਾਬ ਵਲੋਂ ‘ਸੰਵਿਧਾਨ ਸਨਮਾਨ ਪੁਰਸਕਾਰ-2022’ ਨਾਲ ਸਨਮਾਨ

ਹੁਸ਼ਿਆਰਪੁਰ, 10 ਜਨਵਰੀ: ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਚੱਲ ਰਹੀ ਡਾ. ਅੰਬੇਡਕਰ ਫਾਊਂਡੇਸ਼ਨ ਦੇ ਮੈਂਬਰਾਂ ਸੂਰਜ ਭਾਨ ਕਟਾਰੀਆ ਅਤੇ ਸ਼੍ਰੀ ਮਨਜੀਤ ਬਾਲੀ ਹੁਰਾਂ ਦੀ ਅਗਵਾਈ ਵਿੱਚ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਤੇ ‘ਸੰਵਿਧਾਨ ਸਨਮਾਨ ਸਮਾਰੋਹ’ ਚੰਡੀਗੜ੍ਹ ਦੇ 37  ਸੈਕਟਰ ਵਿਚਲੇ ਲਾਅ ਭਵਨ ਵਿੱਚ ਕਰਵਾਇਆ ਗਿਆ ਜਿਸ ਵਿੱਚ ਮੁਖ ਮਹਿਮਾਨ ਦੇ ਤੌਰ ’ਤੇ ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ […]

Continue Reading

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ : ਡਿਪਟੀ ਕਮਿਸ਼ਨਰ

11 ਤੋਂ 20 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹਣਗੇਹੁਸ਼ਿਆਰਪੁਰ, 10 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ […]

Continue Reading

ਨਗਰ ਨਿਗਮ ਦੀ  ਪੈਟਰੋਲਿੰਗ ਟੀਮ ਨੇ ਚੈਕਿੰਗ ਦੌਰਾਨ ਦੁਕਾਨਾਂ ਤੋਂ 25 ਕਿਲੋ ਸਿੰਗਲ ਯੂਜ਼ ਪਲਾਸਟਿਕ ਕੀਤਾ ਜ਼ਬਤ

ਹੁਸ਼ਿਆਰਪੁਰ, 10 ਜਨਵਰੀ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਗਠਿਤ ਕੀਤੀ ਗਈ  ਪੈਟਰੋਲਿੰਗ   ਟੀਮ ਵਲੋਂ ਅੱਜ ਅਚਨਚੇਤ ਚੈਕਿੰਗ ਕਰਦੇ ਹੋਏ ਸਬਜ਼ੀ ਮੰਡੀ ਤੇ ਖਾਨਪੁਰੀ ਗੇਟ ਵਿਖੇ ਦੁਕਾਨਾਂ ਤੋਂ 25 ਕਿਲੋ ਪਲਾਸਟਿਕ ਦੇ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਚ ਲਿਆਉਣ ਵਾਲੀ ਸਮੱਗਰੀ ਜ਼ਬਤ […]

Continue Reading