ਲਤੀਫ਼ਪੁਰਾ ਮਾਮਲਾ: ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੱਖ ਰੱਖਿਆ
ਜਲੰਧਰ, 10 ਜਨਵਰੀ : ਸਥਾਨਕ ਲਤੀਫ਼ਪੁਰਾ ਵਿਖੇ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਪੱਖ ਰੱਖਦਿਆਂ ਮਾਮਲੇ ਨਾਲ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਕਮਿਸ਼ਨ ਨੂੰ ਦਿਖਾਏ। ਕਮਿਸ਼ਨ ਵਿਖੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲੰਧਰ ਦੇ ਪੁਲਿਸ ਕਮਿਸ਼ਨਰ […]
Continue Reading