ਨਗਰ ਨਿਗਮ ਦੀ ਪੈਟਰੋਲਿੰਗ ਟੀਮ ਨੇ ਚੈਕਿੰਗ ਦੌਰਾਨ ਦੁਕਾਨਾਂ ਤੋਂ 25 ਕਿਲੋ ਸਿੰਗਲ ਯੂਜ਼ ਪਲਾਸਟਿਕ ਕੀਤਾ ਜ਼ਬਤ
ਹੁਸ਼ਿਆਰਪੁਰ, 10 ਜਨਵਰੀ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਗਠਿਤ ਕੀਤੀ ਗਈ ਪੈਟਰੋਲਿੰਗ ਟੀਮ ਵਲੋਂ ਅੱਜ ਅਚਨਚੇਤ ਚੈਕਿੰਗ ਕਰਦੇ ਹੋਏ ਸਬਜ਼ੀ ਮੰਡੀ ਤੇ ਖਾਨਪੁਰੀ ਗੇਟ ਵਿਖੇ ਦੁਕਾਨਾਂ ਤੋਂ 25 ਕਿਲੋ ਪਲਾਸਟਿਕ ਦੇ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਚ ਲਿਆਉਣ ਵਾਲੀ ਸਮੱਗਰੀ ਜ਼ਬਤ […]
Continue Reading