ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵੱਲੋਂ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ, 26 ਨਵੰਬਰ (ਪੰਚਾਇਤ ਬਾਣੀ )- ਨਹਿਰੂ ਯੁਵਾ ਕੇਂਦਰ, ਹੁਸ਼ਿਆਰਪੁਰ ਸ੍ਰੀ ਰਾਕੇਸ਼ ਕੁਮਾਰ, ਜ਼ਿਲ੍ਹਾ ਯੁਵਾ ਅਫ਼ਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਅਟਾਰਨੀ ਸ. ਦਵਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ […]
Continue Reading