ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ  ਤਰੱਕੀ ਵੱਲ ਵਧ ਰਿਹੈ ਭਾਰਤ – ਸੋਮ ਪ੍ਰਕਾਸ਼

ਟਾਂਡਾ/ਹੁਸ਼ਿਆਰਪੁਰ, 9 ਦਸੰਬਰ: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ […]

Continue Reading

ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਫਰਾਂਸ ਰਵਾਨਾ ਹੋਏ ਕਰਾਟੇ ਕੋਚ ਨਰੇਸ਼ ਕੁਮਾਰ

ਫਗਵਾੜਾ – ਮਈ (ਸ਼ਿਵ ਕੋੜਾ) ਸੈਣੀ ਇੰਡੀਅਨ ਸਕੂਲ ਆਫ ਸੈਲਫ ਡਿਫੈਂਸ ਕਲੱਬ ਦੇ ਮੁੱਖ ਕਰਾਟੇ ਕੋਚ ਨਰੇਸ਼ ਕੁਮਾਰ (ਤੀਜੀ ਡਿਗਰੀ ਬਲੈਕ ਬੈਲਟ) ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਅੱਜ ਫਰਾਂਸ ਲਈ ਰਵਾਨਾ ਹੋ ਗਏ ਹਨ। ਆਪਣੀ ਰਵਾਨਗੀ ਤੋਂ ਪਹਿਲਾਂ ਫਗਵਾੜਾ ਵਿੱਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਫਰਾਂਸ ਵਿੱਚ 6 ਅਤੇ 7 ਮਈ ਨੂੰ ਐਡੀਡਾਸ […]

Continue Reading

ਡੀਬੀਐਸ ਨੇ ਪਾਰਕਿੰਸੰਸ ਬਿਮਾਰੀ ਤੋਂ ਪੀੜਤ ਮਰੀਜਾਂ ਦੇ ਇਲਾਜ ਵਿੱਚ ਲਿਆਂਦੀ ਕ੍ਰਾਂਤੀ

ਜਲੰਧਰ, 28 ਮਾਰਚ (ਪੰਚਾਇਤ ਬਾਣੀ)- ਪਾਰਕਿਸੰਸ ਰੋਗ ਤੋਂ ਪਿਛਲੇ 5 ਸਾਲਾਂ ਤੋਂ ਪੀੜਤ 64 ਸਾਲਾ ਮਰੀਜ ਵਿਚ ਹੱਥਾਂ, ਬਾਹਾਂ, ਸਿਰ ਦਾ ਕੰਬਣਾ, ਬੋਲਣ ਵਿਚ ਦਿੱਕਤ, ਅੰਗਾਂ ਦਾ ਅਕੜਾਅ ਅਤੇ ਤਾਲਮੇਲ ਵਿਚ ਕਮਜੋਰੀ ਵਰਗੇ ਲੱਛਣ ਦਿਖਾਈ ਦੇ ਰਹੇ ਸਨ। ਦਵਾਈਆਂ ਦੇ ਬੇਅਸਰ ਹੋਣ ਕਾਰਨ ਉਸਦੀ ਸਮੱਸਿਆ ਹੋਰ ਵਧ ਗਈ ਸੀ, ਜਿਸ ਨਾਲ ਉਸ ਦੀ ਸਿਹਤ ਅਤੇ […]

Continue Reading

ਸਵੱਛ ਉਤਸਵ ਮੁਹਿੰਮ ਤਹਿਤ ਨਗਰ ਨਿਗਮ ਨੇ ਕੱਢਿਆ ਸਵੱਛ ਮਸ਼ਾਲ ਮਾਰਚ

ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛ ਉਤਸਵ ਮੁਹਿੰਮ ਤਹਿਤ ਅੱਜ ਨਗਰ ਨਿਗਮ ਦਫ਼ਤਰ  ਹੁਸ਼ਿਆਰਪੁਰ ਤੋਂ ਸਵੱਛ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮਸ਼ਾਲ ਮਾਰਚ ਵਿਚ ਖਾਸ ਕਰਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਹ ਮਸ਼ਾਲ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ […]

Continue Reading

ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਤਿੰਨ ਰੋਜ਼ਾ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

  ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ,ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਭੂੰਗਾ ਦੇ ਜੀ.ਜੀ.ਡੀ.ਐਸ. ਡੀ ਕਾਲਜ ਦੇ ਕਾਮਰਸ ਵਿਭਾਗ, ਖੇਤੀਬਾੜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਦੇ ਬਹੁਤ ਹੀ ਸ਼ਲਾਘਾਯੋਗ ਸਹਿਯੋਗ ਨਾਲ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ੍ਰੀ ਰਾਜੀਵ ਕੁਮਾਰ ਨੇ ਕੀਤਾ। ਇਸ […]

Continue Reading

ਪੁਲਿਸ ਪ੍ਰਸ਼ਾਸਨ ਪੀੜ੍ਹਤ ਪਰਿਵਾਰ ਨੂੰ ਦਵਾਏ ਇਨਸਾਫ਼ : ਮਨਜੀਤ ਬਾਲੀ

ਥਾਣਾ ਬੁੱਲ੍ਹੋਵਾਲ ਦੇ ਪਿੰਡ ਸਾਦਾਰਾਈਆਂ ਵਿਖੇ ਲੰਘੇ ਦਿਨੀਂ ਹੋਈ ਨੌਜਵਾਨ ਦੀ ਮੌਤ ਸਬੰਧੀ ਮਨਜੀਤ ਬਾਲੀ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਕੋਲ ਪਹੁੰਚ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਬਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ […]

Continue Reading

ਆਰ ਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਕੋਰਸ 26 ਫਰਵਰੀ ਤੋਂ

ਜ਼ਿਲ੍ਹਾ ਪ੍ਰੀਸ਼ਦ ਭਵਨ, ਹੁਸ਼ਿਆਰਪੁਰ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀ.ਐਨ.ਬੀ. ਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 26 ਫਰਵਰੀ ਤੋਂ 30 ਦਿਨਾਂ ਦਾ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 […]

Continue Reading

ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਵਿਚ ਕੋਈ ਵੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ. ਬਲਜੀਤ ਕਾਲੀਆ, ਡਾ. ਮਨਦੀਪ ਕੌਰ, ਡਾ. ਮਲਦੀਪ ਕੌਰ, ਡਾ. ਨੇਹਾ, ਡਾ. ਮਾਹਿਮਾ ਵਲੋਂ ਜੇਲ੍ਹ ਵਿੱਚ ਬੰਦ 215 ਹਵਾਲਾਤੀਆਂ$ਕੈਦੀ ਮਰੀਜਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਜਿਸ ਵਿਚ ਬੁਖਾਰ, ਖਾਂਸੀ, ਜੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ […]

Continue Reading