ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਵਿਚ ਕੋਈ ਵੀ […]
Continue Reading