ਸੜਕ ਹਾਦਸਿਆਂ ਤੋਂ ਬੱਚਣ ਲਈ ਟੈ੍ਰਫਿਕ ਨਿਯਮਾਂ ਦੀ ਜ਼ਰੂਰੀ ਪਾਲਣਾ : ਪ੍ਰਦੀਪ ਸਿੰਘ ਢਿੱਲੋਂ

ਸੜਕ ਸੁਰੱਖਿਆ ਸਪਤਾਹ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪ੍ਰਦੀਪ ਸਿੰਘ ਢਿੱਲੋਂ ਨੇ ਵਾਹਨਾਂ ਨੂੰ ਜਿਥੇ ਰਿਫਲੈਕਟਰ ਲਗਾਏ, ਉਥੇ ਪੈਟਰੋਲ ਤੇ ਡੀਜ਼ਲ ਦੇ ਵਾਹਨਾਂ ਦੀ ਮੁਫ਼ਤ ਪ੍ਰਦੁਸ਼ਣ ਜਾਂਚ ਵੀ ਕਰਵਾਈ। ਉਨ੍ਹਾਂ ਕਿਹਾ ਕਿ ਹਰ ਵਾਹਨ ’ਤੇ ਰਿਫਲੈਕਟਰ ਲਗਾ ਹੋਣਾ ਜ਼ਰੂਰੀ ਹੈ ਕਿਉਂਕਿ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਹਨੇਰੇ ਅਤੇ ਧੁੰਦ ਵਿਚ ਹਾਦਸੇ ਹੋ ਜਾਂਦੇ ਹਨ। […]

Continue Reading

ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ […]

Continue Reading

ਕਮੇਟੀ ਬਾਜ਼ਾਰ ’ਚ ਹੋਏ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਦੀ ਆਰਥਿਕ ਸਹਾਇਤਾ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ […]

Continue Reading

ਪੁਲਿਸ ਲਾਈਨਜ਼ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਚ ਮਨਾਏ ਜਾਦ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ […]

Continue Reading

ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਕੈਦੀ ਤੇ ਹਵਾਲਾਤੀ ਔਰਤਾਂ ਨਾਲ ਮਨਾਈ ਲੋਹੜੀ

ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅੰਦਰ ਬੰਦ ਹਵਾਲਾਤੀਆਂ ਦੀਆਂ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ, ਇਸ ਦੇ ਨਾਲ ਹੀ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading