ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 21 ਫ਼ਰਵਰੀ, 2023 ਤੱਕ ਪ੍ਰਾਈਵੇਟ ਅਦਾਰਿਆਂ ਤੇ ਦੁਕਾਨਾਂ ਆਦਿ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣ ਸੰਬੰਧੀ ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਨਾਲ ਕੀਤੀ ਮੀਟਿੰਗ
ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਨਗਰ ਕੌਂਸਲ ਸੁਜਾਨਪੁਰ ਦੇ ਪ੍ਰਧਾਨ ਨਾਲ ਵਿਸੇਸ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਰੋਸ਼ਨੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ/ ਅਰਧ ਸਰਕਾਰੀ […]
Continue Reading