ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ ਕਰਨ ਅਪਲਾਈ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਨਵੰਬਰ (ਪੰਚਾਇਤ ਬਾਣੀ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ […]

Continue Reading

ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 21 ਨਵੰਬਰ (ਪੰਚਾਇਤ ਬਾਣੀ)- ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ […]

Continue Reading