ਆਤਮਾ ਕਿਸਾਨ ਹੱਟ ’ਤੇ ਮਿਆਰੀ ਖੇਤੀ ਉਤਾਪਦਾਂ ਦਾ ਉਪਭੋਗਤਾ ਵੱਧ ਤੋਂ ਵੱਧ ਲੈਣ ਫਾਇਦਾ: ਮੁੱਖ ਖੇਤੀਬਾੜੀ ਅਫ਼ਸਰ
ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਖੇਤੀ ਭਵਨ ਦੇ ਬਾਹਰ ਕਿਸਾਨਾਂ ਵਲੋਂ ਆਪਣੇ ਉਤਪਾਦ ਸਿੱਧੇ ਤੌਰ ’ਤੇ ਉਪਭੋਗਤਾਵਾਂ ਤੱਕ ਪਹੁੰਚਾਉਣ ਅਤੇ ਸਵੈ ਮੰਡੀਕਰਣ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਆਤਮਾ ਕਿਸਾਨ ਹੱਟ ਖੋਲੀ ਗਈ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਆਤਮਾ ਕਿਸਾਨ ਹੱਟ ਤੇ ਜ਼ਿਲ੍ਹੇ ਦੇ ਵੱਖ-ਵੱਖ ਸਵੈ ਸਹਾਇਤਾ […]
Continue Reading