ਭਾਸ਼ਾ ਵਿਭਾਗ ਦਫ਼ਤਰ ਵਿਖੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਲੋਕ-ਅਰਪਣ
ਹੁਸ਼ਿਆਰਪੁਰ, 11 ਜਨਵਰੀ: ਸਾਹਿਤ ਰਾਹੀਂ ਸਮਾਜ ਵਿੱਚ ਸੰਵੇਦਨਾ ਪੈਦਾ ਕਰਨ ਲਈ ਪੰਜਾਬੀ ਸਾਹਿਤਕ ਪੱਤਰਕਾਰੀ ਵਿੱਚ ਪਿਛਲੇ ਤਿੰਨ ਦਹਾਕੇ ਤੋਂ ਲਗਾਤਾਰ ਸਾਹਿਤਕ ਪੈੜਾਂ ਪਾ ਰਹੇ ਤ੍ਰੈਮਾਸਿਕ ਮੈਗਜ਼ੀਨ ‘ਚਿਰਾਗ਼’ ਦਾ 118ਵਾਂ ਅੰਕ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਿਖੇ ਲੋਕ-ਅਰਪਣ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਮੈਗਜ਼ੀਨ ਦੇ ਸੰਪਾਦਕ ਡਾ. ਕਰਮਜੀਤ ਸਿੰਘ ਅਤੇ ਖੋਜ ਅਫ਼ਸਰ ਤੇ ਸੰਪਾਦਕੀ ਬੋਰਡ ਮੰਡਲ ਮੈਂਬਰ ਡਾ. ਜਸਵੰਤ ਰਾਏ […]
Continue Reading