ਜ਼ਿਲ੍ਹੇ ’ਚ ਜਲਦ ਸਥਾਪਤ ਕੀਤੇ ਜਾਣਗੇ 33 ਨਵੇਂ ਆਮ ਆਦਮੀ ਕਲੀਨਿਕ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 24 ਨਵੰਬਰ (ਪੰਚਾਇਤ ਬਾਣੀ )- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਜ਼ਿਲ੍ਹੇ ਵਿੱਚ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਰਾਹੀਂ ਬਿਹਤਰ ਸਿਹਤ ਸੇਵਾਵਾਂ ਦੇਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜ਼ਿਲ੍ਹੇ ਵਿੱਚ […]
Continue Reading