ਖੇਤੀ ਇਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਕਰਨ ਗੁਰੇਜ਼ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਇਨਪੁਟ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਦੀ ਸਖਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤੀ ਇਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਦਾ ਮਾਮਲਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ […]

Continue Reading

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਵਿੱਚ ਲਿਆ ਹਿੱਸਾ

 ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ, ਸਕੂਲਾਂ/ਕਾਲਜਾਂ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਭੰਗੀ ਚੋਅ ਸਫ਼ਾਈ ਮੁਹਿੰਮ ਤਹਿਤ ਨਗਰ ਨਿਗਮ ਗਊਸ਼ਾਲਾ ਨੇੜੇ ਭੰਗੀ ਚੋਅ ਵਿੱਚ ਸਫ਼ਾਈ ਕਰਵਾਈ ਗਈ। ਇਸ ਦੌਰਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਅਤੇ ਸਵੱਛਤਾ ਦਾ ਲੰਗਰ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਇਸ ਸਫ਼ਾਈ ਅਭਿਆਨ ਵਿੱਚ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ. ਬਲਜੀਤ ਕਾਲੀਆ, ਡਾ. ਮਨਦੀਪ ਕੌਰ, ਡਾ. ਮਲਦੀਪ ਕੌਰ, ਡਾ. ਨੇਹਾ, ਡਾ. ਮਾਹਿਮਾ ਵਲੋਂ ਜੇਲ੍ਹ ਵਿੱਚ ਬੰਦ 215 ਹਵਾਲਾਤੀਆਂ$ਕੈਦੀ ਮਰੀਜਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਜਿਸ ਵਿਚ ਬੁਖਾਰ, ਖਾਂਸੀ, ਜੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ […]

Continue Reading

ਹੁਸ਼ਿਆਰਪੁਰ ਨੂੰ ਸੁੰਦਰ ਤੇ ਸਵੱਛ ਸ਼ਹਿਰ ਬਣਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼ੇ੍ਰਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ ’ਤੇ ਅਭਿਆਨ ਚਲਾਇਆ ਗਿਆ ਹੈ, ਪਰੰਤੂ ਨਗਰ ਨਿਗਮ ਦਾ ਇਹ ਉਪਰਾਲਾ ਤਾਂ ਹੀ ਕਾਮਯਾਬ ਹੋ ਸਕਦਾ ਹੈ, […]

Continue Reading

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ […]

Continue Reading