ਨਸ਼ੇ ਦੇ ਖਾਤਮੇ ਲਈ ਵਾਰਡ ਪੱਧਰ ‘ਤੇ ਬਣਨਗੀਆਂ ਕਮੇਟੀਆਂ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਜਲੰਧਰ, 6 ਮਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਹਲਕਾ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬਸਤੀ ਨੌ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। […]

Continue Reading