ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ […]
Continue Reading