ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੋਂ ਟਾਂਡਾ ਚੌਕ ਤੱਕ ਕੀਤੀ ਗਈ ਸਫਾਈ ਮੁਹਿੰਮ ਦੀ ਸ਼ੁਰੂਆਤ : ਕਮਿਸ਼ਨਰ ਨਗਰ ਨਿਗਮ

ਹੁਸ਼ਿਆਰਪੁਰ, 10 ਅਪ੍ਰੈਲ 2024 : ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਆਉਂਦੇ ਮੁੱਖ ਚੌਕਾਂ ਅਤੇ ਸੈਂਟਰ ਵਰਜ਼ (ਡਿਵਾਈਡਰਾਂ) ਦੀ ਮੁਕੰਮਲ ਸਫਾਈ ਦੀ ਸ਼ੁਰੂਆਤ ਕਰਵਾਈ ਗਈ ਹੈ। ਨਗਰ ਨਿਗਮ ਹੁਸ਼ਿਆਰਪੁਰ ਦੀ ਬਾਗਬਾਨੀ ਸ਼ਾਖਾ ਵਲੋਂ ਆਲੇ-ਦੁਆਲੇ ਲੱਗੇ ਘਾਹ-ਬੂਟੀ ਨੂੰ ਸਾਫ਼ ਕੀਤਾ ਗਿਆ ਅਤੇ ਸੜਕ ਦੇ ਆਲੇ-ਦੁਆਲੇ ਜਮ੍ਹਾਂ […]

Continue Reading

ਕਮਿਸ਼ਨਰ ਨਗਰ ਨਿਗਮ ਵੱਲੋਂ ਡੱਬੀ ਬਾਜ਼ਾਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 10 ਅਪ੍ਰੈਲ :ਕਮਿਸ਼ਨਰ ਨਗਰ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਵੱਲੋਂ ਨਗਰ ਨਗਰ ਦੀ ਹੱਦ ਵਿਚ ਸਥਿਤ ਡੱਬੀ ਬਾਜ਼ਾਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਗਈ। ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਾਜ਼ਾਰ ਕਾਫੀ ਪੁਰਾਣਾ ਹੋਣ ਦੇ ਨਾਲ-ਨਾਲ ਪਲਾਸਟਿਕ ਇਨਲੇ ਵਰਕ ਦੇ ਕੰਮਾਂ ਲਈ ਪ੍ਰਸਿੱਧ ਹੈ। […]

Continue Reading

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਅਤੇ ਮੁਹੱਲਾ ਕਮਾਲਪੁਰ ਦੀ ਜਾਮਾ ਮਸਜਿਦ ’ਚ ਪਹੁੰਚ ਕੇ ਦਿੱਤੀ ਈਦ-ਉਲ-ਫਿਤਰ ਦੀ ਵਧਾਈ

ਹੁਸ਼ਿਆਰਪੁਰ, 11 ਅਪ੍ਰੈਲ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਈਦ-ਉਲ-ਫਿਤਰ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ੁਭ ਦਿਨ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਸਮਾਜ ਵਿਚ ਇਕਜੁੱਟਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਨੈਤਿਕ ਕਦਰਾਂ ਕੀਮਤਾਂ ਦਾ ਪ੍ਰਸਾਰ ਹੋਵੇ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ […]

Continue Reading

’ਆਪ ਦੀ ਸਰਕਾਰ ਆਪ ਦੇ ਦੁਆਰਾ’

-ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪਿੱਪਲਾਂਵਾਲਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ -ਕਿਹਾ, ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲੋਕਾਂ ਦੇ ਘਰਾਂ ਨਜ਼ਦੀਕ ਪਹੁੰਚਾਈਆਂ ਗਈਆਂ ਹੁਸ਼ਿਆਰਪੁਰ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ , ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਨਿਪਟਾਉਣ ਦੇ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ […]

Continue Reading

ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ

– ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ  ਹੋਈ ਮੀਟਿੰਗ ਹੁਸ਼ਿਆਰਪੁਰ, ਜਨਵਰੀ 2024 (ਪੰਚਾਇਤ ਬਾਣੀ)- ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ […]

Continue Reading

ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ

-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ  – ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ  ਹੁਸ਼ਿਆਰਪੁਰ, 13 ਜਨਵਰੀ (ਪੰਚਾਇਤ ਬਾਣੀ)-ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ […]

Continue Reading

ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ

-ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ  – ਕਿਹਾ, ਕੋਰਟ ਕੰਪਲੈਕਸ ‘ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ ਹੁਸ਼ਿਆਰਪੁਰ, 13 ਜਨਵਰੀ (ਪੰਚਾਇਤ ਬਾਣੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ […]

Continue Reading

ਪ੍ਰਧਾਨ ਮੰਤਰੀ ਦੀ ਸੋਚ ਸਦਕਾ ਤੇਜ਼ੀ ਨਾਲ  ਤਰੱਕੀ ਵੱਲ ਵਧ ਰਿਹੈ ਭਾਰਤ – ਸੋਮ ਪ੍ਰਕਾਸ਼

ਟਾਂਡਾ/ਹੁਸ਼ਿਆਰਪੁਰ, 9 ਦਸੰਬਰ: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੀਆਂ ਨੀਤੀਆਂ ਦੇ ਪਿੱਛੇ ਇੱਕ ਪ੍ਰੇਰਕ ਸ਼ਕਤੀ ਹਨ ਜੋ ਨਾਗਰਿਕਾਂ ਨੂੰ ਸ਼ਕਤੀ ਪ੍ਰਦਾਨ ਕਰਦੀਆਂ ਹਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸ਼ਿਤ ਭਾਰਤ ਬਣਾਉਣਾ ਉਨ੍ਹਾਂ ਦਾ ਵਿਜ਼ਨ ਹੈ ਪਰੰਤੂ […]

Continue Reading

‘ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’

ਹੁਸ਼ਿਆਰਪੁਰ, 9 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਦੀਆਂ ਗਤੀਵਿਧੀਆਂ ਤਹਿਤ ਅੱਜ 5 ਕਿਲੋਮੀਟਰ ਲੰਬੀ ਵਾਕਾਥੋਨ ‘ਜ਼ਿੰਦਗੀ ਨੂੰ ਹਾਂ, ਨਸ਼ਿਆ ਨੂੰ ਨਾਂਹ’ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਗਿਆ ਇਹ ਮਾਰਚ […]

Continue Reading