‘ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’

ਹੁਸ਼ਿਆਰਪੁਰ, 9 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਦੀਆਂ ਗਤੀਵਿਧੀਆਂ ਤਹਿਤ ਅੱਜ 5 ਕਿਲੋਮੀਟਰ ਲੰਬੀ ਵਾਕਾਥੋਨ ‘ਜ਼ਿੰਦਗੀ ਨੂੰ ਹਾਂ, ਨਸ਼ਿਆ ਨੂੰ ਨਾਂਹ’ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਗਿਆ ਇਹ ਮਾਰਚ […]

Continue Reading

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ ਸੌਂਪੇ ਚੈੱਕ

ਹੁਸ਼ਿਆਰਪੁਰ, 23 ਅਕਤੂਬਰ :ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿਵਲ ਹਸਪਤਾਲ ਵਿਖੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ 502500 ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਦੋ ਲੜਕੀਆਂ ਹਨ ਅਤੇ ਉਨ੍ਹਾਂ ਨੇ ਪਰਿਵਾਰ ਨਿਯੋਜਨ ਦਾ ਸਥਾਈ ਮੈਥਡ ਅਪਣਾਇਆ […]

Continue Reading

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਨਡੋਰ ਸਟੇਡੀਅਮ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ […]

Continue Reading

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਲਈ 27 ਪੰਚਾਇਤਾਂ ਨੂੰ ਵੰਡੀਆਂ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ

ਪਠਾਨਕੋਟ: 24 ਅਕਤੂਬਰ 2023- ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਅਧੀਨ ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ […]

Continue Reading

ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾ ਰਿਹੈ ਹੱਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 9 ਅਕਤੂਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਵਿਚ 7 ਲੱਖ 91 ਹਜ਼ਾਰ ਰੁਪਏ ਦੀ ਲਾਗਤ […]

Continue Reading

ਡੇਅਰੀ ਸਿਖਲਾਈ ਕੋਰਸ ਦਾ ਨੌਵਾਂ ਬੈਚ 16 ਤੋਂ

ਹੁਸ਼ਿਆਰਪੁਰ, 9 ਅਕਤੂਬਰ: ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ, ਕਿਸਾਨ ਅਤੇ ਡੇਅਰੀ ਫਾਰਮਰਾਂ ਲਈ 16 ਅਕਤੂਬਰ  ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ […]

Continue Reading

ਜਨਤਾ ਦੀ ਹਰ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 3 ਸਤੰਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2023’-ਬਲਾਕ ਪੱਧਰੀ ਦੂਜੇ ਦਿਨ ਦੇ ਮੁਕਾਬਲਿਆਂ ’ਚ ਖਿਡਾਰੀਆਂ ਨੇ ਮੈਦਾਨ ’ਚ ਵਹਾਇਆ ਪਸੀਨਾ

ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਤਹਿਤ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 3 ਸਤੰਬਰ ਨੂੰ ਖੇਡ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਵਿਚ ਟੀਮਾਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ […]

Continue Reading

ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਤਹਿਤ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਜਿਥੇ ਵੱਡਾ ਸਥਾਨ ਹੋਵੇਗਾ, ਉਥੇ ਨਾਨਕ ਬਗੀਚੀਆਂ ਲਗਾਈਆਂ ਜਾਣਗੀਆਂ, ਤਾਂ ਜੋ ਸ਼ਹਿਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹ ਅੱਜ ਭੰਗੀ ਚੋਅ ਨਜ਼ਦੀਕ ਪੌਦਾ ਲਗਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ […]

Continue Reading