News Hunt Daily Evening E-Paper
27 December 2024 Page 7 #NEWS #breakingnews #latestnews #punjabnews #newdelhi #indianews #epaper #Newshunt #latestnews #LatestUpdates #hoshiarpur #jalandhar #haryana #phagwaranews
Continue Reading27 December 2024 Page 7 #NEWS #breakingnews #latestnews #punjabnews #newdelhi #indianews #epaper #Newshunt #latestnews #LatestUpdates #hoshiarpur #jalandhar #haryana #phagwaranews
Continue Readingਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ ਹਰ ਪੱਖੋਂ ਪੁਖਤਾ ਇੰਤਜਾਮ ਕੀਤੇ: ਕੋਮਲ ਮਿੱਤਲ ਚੱਬੇਵਾਲ ਦੇ ਵੋਟਰਾਂ ਲਈ ਉਦਯੋਗਿਕ ਇਕਾਈਆਂ ਵੱਲੋਂ ਪੇਡ ਛੁੱਟੀ ਦਾ ਐਲਾਨ ਹੁਸ਼ਿਆਰਪੁਰ, 19 ਨਵੰਬਰ: ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਪੈਣ ਵਾਲੀਆਂ […]
Continue Readingਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਵੋਟਾਂ ਪਵਾਉਣ ਲਈ ਚੋਣ ਅਮਲੇ ਦੀ ਸ਼ਲਾਘਾ ਸ਼ਾਮ 5 ਵਜੇ ਤੱਕ 48.01 ਫੀਸਦੀ ਵੋਟਿੰਗ ਦਰਜ ਹੁਸ਼ਿਆਰਪੁਰ, 20 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੌਰਾਨ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਿੰਗ ਪ੍ਰਕਿਰਿਆ […]
Continue Readingਕਿਹਾ, ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨਾਲ ਪਿੰਡਾਂ ਦੀ ਏਕਤਾ ਅਤੇ ਸਦਭਾਵਨਾ ਨੂੰ ਮਿਲੇਗਾ ਵਧਾਵਾ ਹੁਸ਼ਿਆਰਪੁਰ, 13 ਅਕਤੂਬਰ (ਪੰਚਾਇਤ ਬਾਣੀ)- ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਧਾਨ ਸਭਾ ਹਲਕੇ ਦੀਆਂ 57 ਵਿੱਚੋਂ 11 ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ […]
Continue Reading–ਐਕਸ਼ਨ ਪਲਾਨ ਨੂੰ ਲਾਗੂ ਕਰਨ ਸਬੰਧੀ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤਾਂ ਕੀਤੀਆਂ ਜਾਰੀ ਹੁਸ਼ਿਆਰਪੁਰ, 29 ਜੁਲਾਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ, ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ-ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ, ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ, ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਵੱਖਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ
Continue Reading-ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਖਿਡਾਰੀ ਦਿਖਾਉਣਗੇ ਜੌਹਰ ਹੁਸ਼ਿਆਰਪੁਰ, 29 ਜੁਲਾਈ : ਨਵੋਦਿਆ ਵਿਦਿਆਲਿਆ ਸਮਿਤੀ ਚੰਡੀਗੜ੍ਹ ਰੀਜਨ ਦੀ ਰਹਿਨੁਮਾਈ ਹੇਠ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਦੇ ਖਿਡਾਰੀਆਂ ਦੀ 32ਵੀਂ ਖੇਤਰੀ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਪੀ. ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਚ ਅੱਜ ਸ਼ੁਰੂ […]
Continue Reading-ਰੋਜ਼ਾਨਾ ਯੋਗ ਕਰਕੇ ਲੋਕ ਪਾ ਰਹੇ ਹਨ ਬਿਮਾਰੀਆਂ ਤੋਂ ਛੁਟਕਾਰਾ ਹੁਸ਼ਿਆਰਪੁਰ, 18 ਜੂਨ :ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਪੰਜਾਬ ਯੋਗਸ਼ਾਲਾ ਪ੍ਰਾਜੈਕਟ ਤਹਿਤ ਯੋਗ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ। ਇਸੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਵਿਖੇ ਵੱਖ-ਵੱਖ ਸਥਾਨਾਂ ’ਤੇ ਯੋਗ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਹ ਜਾਣਕਾਰ ਦਿੰਦਿਆਂ ਜ਼ਿਲ੍ਹਾ ਯੋਗ ਕੁਆਰਡੀਨੇਟਰ ਮਾਧਵੀ ਸਿੰਘ ਨੇ […]
Continue Reading-ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਹੁਸ਼ਿਆਰਪੁਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਕੀਤੀ ਵਿਚਾਰ-ਚਰਚਾ-ਸ਼ਹਿਰ ਵਾਸੀਆਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 18 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਨਿਗਮ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ […]
Continue Reading-2020 ਤੋਂ ਸਫਲਤਾ ਪੂਰਵਕ ਕਰ ਰਿਹੈ ਝੋਨੇ ਦੀ ਸਿੱਧੀ ਬਿਜਾਈ-25 ਪਿੰਡਾ ਦੇ 800 ਦੇ ਕਰੀਬ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨਾਲ ਜੋੜਿਆ ਹੁਸ਼ਿਆਰਪੁਰ, 3 ਮਈ (ਪੰਚਾਇਤ ਬਾਣੀ)- ਪਿੰਡ ਹੰਦੋਵਾਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਬੱਚਤ ਕਰਨ ਲਈ ਪਿੰਡ ਦੇ ਕਿਸਾਨ ਦਲਵੀਰ ਸਿੰਘ ਅਤੇ ਉਨ੍ਹਾਂ […]
Continue Reading-ਖਰੀਦ ਕੀਤੀ ਗਈ ਕਣਕ ਦੀ ਕਿਸਾਨਾ ਦੇ ਖਾਤਿਆਂ ’ਚ ਕੀਤੀ 486.46 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਖ਼ਰੀਦ ਦੇ ਮਾਮਲੇ ’ਚ 64838 ਮੀਟ੍ਰਿਕ ਟਨ ਦੀ ਖ਼ਰੀਦ ਨਾਲ ਪਨਗਰੇਨ ਮੋਹਰੀਹੁਸ਼ਿਆਰਪੁਰ, 3 ਮਈ: ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 231746 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ […]
Continue Reading