ਨਾਲਸਾ ਦੀਆਂ ਸਕੀਮਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵੈਨ ਕੀਤੀ ਰਵਾਨਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ ਮਿਤੀ 13 ਮਈ 2023 ਦਾ ਪ੍ਰਚਾਰ ਕਰਨ ਲਈ ਦਿਲਬਾਗ ਸਿੰਘ ਜੋਹਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਟਰੇਵਲਰ ਵੈਨ ਰਾਹੀਂ ਨਾਲਸਾ ਦੀਆਂ ਸਕੀਮਾਂ ਨੂੰ ਵੱਖ—ਵੱਖ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਲਈ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਜਤਿੰਦਰ ਪਾਲ […]
Continue Reading