ਪਲੇਸਮੈਂਟ ਕੈਂਪ ‘ਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸ਼ੁੱਕਰਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਐਮ.ਵੀ. ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 23 ਉਮੀਦਵਾਰਾਂ […]

Continue Reading

ਰੋਸ਼ਨ ਭਵਿੱਖ ਤੇ ਦੇਸ਼ ਸੇਵਾ ਲਈ ਭਾਰਤੀ ਫੌਜ ’ਚ ਸ਼ਾਮਿਲ ਹੋਣ ਨੌਜਵਾਨ : ਡਿਪਟੀ ਕਮਿਸ਼ਨਰ

ਜਲੰਧਰ ਸਥਿਤ ਵਜਰਾ ਕੋਰ ਦੀ ਅਗਵਾਈ ਵਿਚ ਗਣਤੰਤਰ ਦਿਵਸ ਸਬੰਧੀ ਭਾਰਤੀ ਸੈਨਾ ਵਲੋਂ ਤੋਪਚੀ ਸਾਬਕਾ ਸੈਨਿਕ ਸੀ.ਐਸ.ਡੀ ਕੈਂਟੀਨ ਕੈਂਪਿੰਗ ਗਰਾਊਂਡ ਵਿਚ ‘ਆਪਣੀ ਸੈਨਾ ਕੋ ਜਾਨੋ’ ਮਿਲਟਰੀ ਇਕਿਉਪਮੈਂਟ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਕੋਮਲ […]

Continue Reading

74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ […]

Continue Reading