ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ
-ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ – ਕਿਹਾ, ਕੋਰਟ ਕੰਪਲੈਕਸ ‘ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ ਹੁਸ਼ਿਆਰਪੁਰ, 13 ਜਨਵਰੀ (ਪੰਚਾਇਤ ਬਾਣੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ […]
Continue Reading