ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ‘ਚ ਸਿਹਤ ਪ੍ਰੋਗਰਾਮਾਂ ਦੀ ਵਿਸਥਾਰਪੂਰਵਕ  ਸਮੀਖਿਆ

-ਏ.ਡੀ.ਸੀ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਮਿੰਨੀ ਸਕੱਤਰੇਤ ‘ਚ ਸਥਿਤ ਅਸ਼ੋਕ ਚੱਕਰ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਕੀਤੀ, ਜਦ ਕਿ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਨੇ ਮੀਟਿੰਗ ਦੀ […]

Continue Reading

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।   […]

Continue Reading

ਵਿਜੀਲੈਂਸ ਨੇ ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਕਰਵਾਇਆ ਸੈਮੀਨਾਰ

ਗੜ੍ਹਸ਼ੰਕਰ/ਹੁਸ਼ਿਆਰਪੁਰ, 29 ਅਕਤੂਬਰ : ‘ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ’ ਥੀਮ ਤਹਿਤਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਇਸ ਸੈਮੀਨਾਰ […]

Continue Reading