ਜਨਤਾ ਦੀ ਹਰ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 3 ਸਤੰਬਰ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2023’-ਬਲਾਕ ਪੱਧਰੀ ਦੂਜੇ ਦਿਨ ਦੇ ਮੁਕਾਬਲਿਆਂ ’ਚ ਖਿਡਾਰੀਆਂ ਨੇ ਮੈਦਾਨ ’ਚ ਵਹਾਇਆ ਪਸੀਨਾ

ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਤਹਿਤ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 3 ਸਤੰਬਰ ਨੂੰ ਖੇਡ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਵਿਚ ਟੀਮਾਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ […]

Continue Reading

ਨਗਰ ਨਿਗਮ ਹੁਸ਼ਿਆਰਪੁਰ ਦੀਆਂ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਕੀਤਾ ਜਾਵੇਗਾ ਵਿਕਸਿਤ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਤਹਿਤ ਖਾਲੀ ਥਾਵਾਂ ਨੂੰ ਗਰੀਨ ਬੈਲਟ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਜਿਥੇ ਵੱਡਾ ਸਥਾਨ ਹੋਵੇਗਾ, ਉਥੇ ਨਾਨਕ ਬਗੀਚੀਆਂ ਲਗਾਈਆਂ ਜਾਣਗੀਆਂ, ਤਾਂ ਜੋ ਸ਼ਹਿਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹ ਅੱਜ ਭੰਗੀ ਚੋਅ ਨਜ਼ਦੀਕ ਪੌਦਾ ਲਗਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ […]

Continue Reading

ਸੂਬਾ ਵਾਸੀਆਂ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਸਿੱਧੇ ਤੌਰ ’ਤੇ ਪਹੁੰਚਾਇਆ ਜਾ ਰਿਹੈ ਲਾਭ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ […]

Continue Reading

ਹੁਸ਼ਿਆਰਪੁਰ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਅਸਲੇ ਤੇ ਕਾਰ ਸਮੇਤ ਕਾਬੂ

ਹੁਸ਼ਿਆਰਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਤਹਿਤ ਹੁਸ਼ਿਆਰਪੁਰ ਪੁਲਿਸ ਦੀ ਵਿਸ਼ੇਸ਼ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਅਸਲੇ ਅਤੇ ਕਾਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਪੁਲਿਸ, […]

Continue Reading

ਡਿਪਟੀ ਕਮਿਸ਼ਨਰ ਨੇ ਭੰਗੀ ਚੋਅ, ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਕੀਤਾ ਦੌਰਾ

ਹੁਸ਼ਿਆਰਪੁਰ, 9 ਜੁਲਾਈ : ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜ਼ਮੀਨੀ ਹਾਲਾਤ ਜਾਣਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪੰਗੀ ਚੋਅ, ਮਹਿੰਗਰੋਵਾਲ ਚੋਅ […]

Continue Reading

ਵਿਦੇਸ਼ਾਂ ਵਿਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਜਲਦ ਲਾਗੂ ਹੋਵੇਗੀ ਨੀਤੀ: ਡਾ. ਬਲਜੀਤ ਕੌਰ

ਨੀਤੀ ਨਿਰਮਾਣ ਲਈ ਪੀੜ੍ਹਤਾਂ ਤੇ ਹੋਰਨਾਂ ਧਿਰਾਂ ਨਾਲ ਲੰਬੀ ਵਿਚਾਰ ਚਰਚਾ ਲੋਕਾਂ ਦੇ ਪ੍ਰਗਟਾਏ ਵਿਚਾਰਾਂ ਨੂੰ ਨਵੀਂ ਨੀਤੀ ਵਿੱਚ ਮਿਲੇਗੀ ਥਾਂ ਵਿਚਾਰ ਵਟਾਂਦਰੇ ਦੌਰਾਨ ਅਣ ਅਧਿਕਾਰਤ ਏਜੰਟਾਂ ਨੂੰ ਨੱਥ ਪਾਉਣ ਦੀ ਲੋੜ ‘ਤੇ ਜ਼ੋਰ ਜਲੰਧਰ, 11 ਜੂਨ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ […]

Continue Reading

ਡਾ. ਬਲਜੀਤ ਕੌਰ ਵਲੋਂ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ

2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿਚ 100 ਮਹਿਲਾਵਾਂ ਦੇ ਰਹਿਣ ਦਾ ਹੋਵੇਗਾ ਪ੍ਰਬੰਧ- ਬੱਚਿਆਂ ਦੀ ਸਾਂਭ ਸੰਭਾਲ ਲਈ ਬਣਨਗੇ ਕ੍ਰੈਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਯੋਜਨਾ ਜਲੰਧਰ, 11 ਜੂਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ  ਵਲੋਂ ਕੰਮਕਾਜੀ ਔਰਤਾਂ  ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ  ਕਰਨ […]

Continue Reading

ਟਰੈਵਲ ਏਜੰਟਾਂ ਅਤੇ ਸਟੱਡੀ ਅਬਰੋਡ ਕੰਸਲਟੈਂਟਸ ਦਾ ਇੱਕ ਵਫ਼ਦ ਮੈਂਬਰ ਪਾਲੀਮੈਂਟ ਸੁਸ਼ੀਲ ਰਿੰਕੂ ਨੂੰ ਮਿਲਿਆ

ਫਗਵਾੜਾ 11 ਜੂਨ (ਸ਼ਿਵਕੋੜਾ) ਟਰੈਵਲ ਏਜੰਟਾਂ ਅਤੇ ਸਟੱਡੀ ਅਬਰੋਡ ਕੰਸਲਟੈਂਟਸ ਦਾ ਇੱਕ ਵਫ਼ਦ ਏਕੋਸ ਸੰਸਥਾ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਹੇਠ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਲੋਕਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਸਰਕਾਰੀ ਤੌਰ ਤੇ ਢੁਕਵੇਂ ਹਲ ਦੀ ਅਪੀਲ ਕੀਤੀ।  ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਜਲੰਧਰ ਕੁਲਦੀਪ ਚਹਿਲ ਨੂੰ ਵੀ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਰਜਿਸਟਰਡ ਟਰੈਵਲ ਏਜੰਟਾਂ ਨੂੰ ਤੰਗ ਨਾ ਕਰਨ ਅਤੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਸਲਾਹਕਾਰ ਏਜੰਸੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ ਦੀ ਮੰਗ ਕੀਤੀ ਗਈ। ਅਸ਼ੋਕ ਭਾਟੀਆ ਨੇ ਦੱਸਿਆ ਕਿ ਸੰਸਦ ਮੈਂਬਰ ਰਿੰਕੂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਸਾਰੀਆਂ ਮੁਸ਼ਕਿਲਾਂ ਦਾ ਜਲਦੀ ਅਤੇ ਢੁਕਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ।  ਇਸੇ ਤਰ੍ਹਾਂ ਸੀ.ਪੀ. ਕੁਲਦੀਪ ਚਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀ ਦੀ ਮੰਗ ਅਨੁਸਾਰ ਸੂਚਨਾ ਫਾਰਮ ਵਿੱਚ ਲੋੜੀਂਦੇ ਸੁਧਾਰ ਕੀਤੇ ਜਾਣ। ਭਾਟੀਆ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਫਰਜ਼ੀ ਟਰੈਵਲ ਏਜੰਟਾਂ ਅਤੇ ਸਟੱਡੀ ਏਜੰਸੀਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਅਤੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਕਮਲ ਕੁਮਾਰ ਨੇ ਦੱਸਿਆ ਕਿ ਏਕੋਸ ਟਰੈਵਲ ਏਜੰਟਾਂ ਦੀ ਮਾਨਤਾ ਪ੍ਰਾਪਤ ਸੰਸਥਾ ਹੈ। ਇਸ ਸੰਸਥਾ ਨਾਲ ਜੁੜੇ ਸਾਰੇ ਮੈਂਬਰ ਲਾਇਸੰਸ ਧਾਰਕ ਹਨ ਜੋ ਆਪਣਾ ਕਾਰੋਬਾਰ ਬਹੁਤ ਹੀ ਜ਼ਿੰਮੇਵਾਰੀ ਨਾਲ ਕਰਦੇ ਹਨ। ਇਸ ਮੌਕੇ ਦਵਿੰਦਰ ਸ਼ਰਮਾ, ਸੁਖਵਿੰਦਰ ਸਿੰਘ, ਪਰਨੀਤ ਸਿੰਘ, ਅਰਵਿੰਦਰਪਾਲ ਸਿੰਘ, ਸਚਿਨ ਮੋਂਗਾ, ਅਸ਼ੀਸ਼ ਆਹੂਜਾ, ਸੰਜੀਵ ਕੁਮਾਰ, ਨਿਖਿਲ ਕੁਮਾਰ, ਪਰਮਜੀਤ ਸਿੰਘ, ਪੁਨੀਤ, ਭਗਤ ਸਿੰਘ ਅਤੇ ਭੂਸ਼ਨ ਆਦਿ ਹਾਜ਼ਰ ਸਨ।

Continue Reading

ਫਗਵਾੜਾ ਨਗਰ ਨਿਗਮ ਚੋਣਾਂ ’ਚ ਯੁਵਾ ਸ਼ਕਤੀ ‘ਆਪ’ ਦੀ ਜਿੱਤ ਯਕੀਨੀ ਬਣਾਏਗੀ : ਬੰਗੜ

ਫਗਵਾੜਾ 11 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਯੂਥ ਆਗੂ ਵਰੁਣ ਬੰਗੜ ਨੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਨਵ ਨਿਯੁਕਤ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਫਗਵਾੜਾ ਨਾਲ ਸਬੰਧਤ ਕੁਝ ਮੰਗਾਂ ਵੱਲ ਉਨ੍ਹਾਂ ਦਾ ਧਿਆਨ ਦੁਆਇਆ, ਜਿਨ੍ਹਾਂ ਨੂੰ ਵਿਭਾਗੀ ਮੰਤਰੀ ਵੱਲੋਂ ਜਲਦੀ ਪੂਰਾ ਕਰਨ […]

Continue Reading