ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ 8 ਤੋਂ 24 ਫਰਵਰੀ ਤੱਕ ਚਲਾਈ ਜਾਵੇਗੀ ਸਫ਼ਾਈ ਮੁਹਿੰਮ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ 8 ਫਰਵਰੀ ਤੋਂ 24 ਫਰਵਰੀ ਤੱਕ ਹੁਸ਼ਿਆਰਪੂਰ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਨੂੰ ਸਾਫ਼ ਕਰਨ ਅਤੇ ਕੂੜਾ ਮੁਕਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਨਗਰ ਨਿਗਮ, ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਐਨ. ਐਸ. ਐਸ ਵਲੰਟੀਅਰ, ਸਿਵਲ ਸੁਸਾਇਟੀਆਂ, […]

Continue Reading

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਝੰਡਾ

ਪੰਜਾਬ ਦੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ 74ਵੇਂ ਗਣਤੰਤਰ ਦਿਵਸ ’ਤੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ ਕੁਲਵੰਤ ਸਿੰਘ ਸਮੇਤ ਪਰੇਡ ਦਾ ਨਿਰੀਖਣ […]

Continue Reading