ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ, ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ
ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਹੁਸਿ਼ਆਰਪੁਰ ਵਲੋਂ ਦਿਲਬਾਗ ਸਿੰਘ ਜੌਹਲ, ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ, ਹੁਸਿ਼ਆਰਪੁਰ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸੀ.ਜੇ.ਐਮ.—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ, ਹੁਸਿ਼ਆਰਪੁਰ ਅਪਰਾਜਿਤਾ ਜੋਸ਼ੀ ਵੀ ਸਨ। ਇਸ ਦੌਰੇ ਦੌਰਾਨ ਜੁਵੇਨਾਈਲ ਹੋਮ ਅਤੇ ਚਿਲਡਰਨ ਹੋਮ ਦੇ ਬੱਚਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਓਲਡ ਏਜ ਹੋਮ ਦੇ ਬਜੁਰਗਾਂ ਨਾਲ ਗੱਲਬਾਤ ਕੀਤੀ ਗਈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਦੱਸਿਆ ਗਿਆ ਕਿ ਕਿਸ—ਕਿਸ ਨੂੰ […]
Continue Reading