ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। […]
Continue Reading