ਖੇਤੀਬਾੜੀ ਵਿਭਾਗ ਵਲੋਂ ਗੰਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ
ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਪਿੰਡ ਲਾਚੋਵਾਲ ਵਿਖੇ ਆਤਮਾ ਸਕੀਮ ਅਧੀਨ ਗੰਨੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਵਿਚ ਰਮਨ ਸ਼ਰਮਾ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਵਲੋਂ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬਲਾਕ ਹੁਸ਼ਿਆਰਪੁਰ—1 ਵਿਚ ਤਾਇਨਾਤ ਖੇਤੀਬਾੜੀ ਵਿਕਾਸ […]
Continue Reading