ਡੇਅਰੀ ਸਿਖਲਾਈ ਕੋਰਸ ਦਾ ਨੌਵਾਂ ਬੈਚ 16 ਤੋਂ
ਹੁਸ਼ਿਆਰਪੁਰ, 9 ਅਕਤੂਬਰ: ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ, ਕਿਸਾਨ ਅਤੇ ਡੇਅਰੀ ਫਾਰਮਰਾਂ ਲਈ 16 ਅਕਤੂਬਰ ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ […]
Continue Reading