ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼’ਆਪ’ ਨੂੰ ਵੋਟ ਦਿਓ

‘ਆਪ’ ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ ਕੰਗ ਦਾ ਅਨੁਰਾਗ ਠਾਕੁਰ ਨੂੰ ਜਵਾਬ: ਅਸੀਂ ਭ੍ਰਿਸ਼ਟ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ, ਭਾਵੇਂ ਉਨ੍ਹਾਂ ਦੀ ਸਿਆਸੀ ਸਾਂਝ ਕੋਈ ਵੀ ਹੋਵੇ, ਭਾਜਪਾ ਸਰਕਾਰ ਨੇ ਹੁਣ ਤੱਕ ਅਜੇ ਮਿਸ਼ਰਾ ਟੈਨੀ ਨੂੰ ਵੀ […]

Continue Reading

ਮਾਨ ਨੇ ਪੁਰਾਣਾ ਸਤਨਾਮਪੁਰਾ ਵਿਖੇ ਜੀ.ਆਈ. ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਗਵਾੜਾ 3 ਮਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਪੁਰਾਣਾ ਸਤਨਾਮਪੁਰਾ ਖੇਤਰ ‘ਚ ਜੀ.ਆਈ. ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁੱਭ ਆਰੰਭ ਕਰਵਾਇਆ। ਉਹਨਾਂ ਫਗਵਾੜਾ ਦੇ ਹਰ ਵਾਰਡ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਦੱਸਿਆ ਕਿ ਫਗਵਾੜਾ […]

Continue Reading

ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ […]

Continue Reading

ਜ਼ਿਲ੍ਹੇ ’ਚ ਨਿਰਵਿਘਨ ਕੀਤੀ ਜਾ ਰਹੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਦੇ ਖਾਤਿਆਂ ਵਿਚ 289.14 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 98 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ […]

Continue Reading

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਖਾਣ-ਪੀਣ ਵਾਲੀਆਂ ਵਸਤਾਂ ਦੇ 11 ਸੈਂਪਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਚੈਕਿੰਗ ਦੌਰਾਨ 5 ਥਾਵਾਂ ਤੋਂ ਖਾਧ ਪਦਾਰਥਾਂ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ […]

Continue Reading

ਕਮਿਸ਼ਨਰ ਪੁਲਿਸ਼ ਜਲੰਧਰ ਜੀ ਵਲੌਂ ਦਿੱਤੇ ਗਏ ਦਿਸਾ ਨਿਰਦੇਸਾਂ

ਮਾਨਯੋਗ ਸ੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਪੁਲਿਸ਼ ਜਲੰਧਰ ਜੀ ਵਲੌਂ ਦਿੱਤੇ ਗਏ ਦਿਸਾ ਨਿਰਦੇਸਾਂ ਅਨੁਸਾਰ ਸ੍ਰੀ ਅੰਕੁਰ ਗੁਪਤਾ IPS ਇੰਨਵੈਸਟੀਗੇਸ਼ਨ ਪੁਲਿਸ ਜਲੰਧਰ, ਸ੍ਰੀ ਕੰਵਲਪ੍ਰੀਤ ਸਿੰਘ ਚਾਹਲ PPS ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਪੁਲਿਸ ਜਲੰਧਰ,ਸ੍ਰੀ ਪਰਮਜੀਤ ਸਿੰਘ PPS ਏ.ਸੀ.ਪੀ ਇੰਨਵੈਸਟੀਗੇਸ਼ਨ ਪੁਲਿਸ ਜਲੰਧਰ ਜੀ ਦੀ ਯੋਗ ਅਗਵਾਈ ਹੇਠ ਸਬ ਇੰਸਪੈਕਟਰ ਸੁਰਜੀਤ ਸਿੰਘ ਜੌੜਾ ਇੰਚਾਰਜ ਪੀ.ੳ. ਸਟਾਫ ਕਮਿਸ਼ਨਰੇਟ ਜਲੰਧਰ ਵਲੋਂ […]

Continue Reading

ਡੀਬੀਐਸ ਨੇ ਪਾਰਕਿੰਸੰਸ ਬਿਮਾਰੀ ਤੋਂ ਪੀੜਤ ਮਰੀਜਾਂ ਦੇ ਇਲਾਜ ਵਿੱਚ ਲਿਆਂਦੀ ਕ੍ਰਾਂਤੀ

ਜਲੰਧਰ, 28 ਮਾਰਚ (ਪੰਚਾਇਤ ਬਾਣੀ)- ਪਾਰਕਿਸੰਸ ਰੋਗ ਤੋਂ ਪਿਛਲੇ 5 ਸਾਲਾਂ ਤੋਂ ਪੀੜਤ 64 ਸਾਲਾ ਮਰੀਜ ਵਿਚ ਹੱਥਾਂ, ਬਾਹਾਂ, ਸਿਰ ਦਾ ਕੰਬਣਾ, ਬੋਲਣ ਵਿਚ ਦਿੱਕਤ, ਅੰਗਾਂ ਦਾ ਅਕੜਾਅ ਅਤੇ ਤਾਲਮੇਲ ਵਿਚ ਕਮਜੋਰੀ ਵਰਗੇ ਲੱਛਣ ਦਿਖਾਈ ਦੇ ਰਹੇ ਸਨ। ਦਵਾਈਆਂ ਦੇ ਬੇਅਸਰ ਹੋਣ ਕਾਰਨ ਉਸਦੀ ਸਮੱਸਿਆ ਹੋਰ ਵਧ ਗਈ ਸੀ, ਜਿਸ ਨਾਲ ਉਸ ਦੀ ਸਿਹਤ ਅਤੇ […]

Continue Reading

ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਨੇ ਜ਼ਿਲ੍ਹਾ ਪੱਧਰੀ “ਨੇਬਰਹੁੱਡ ਯੂਥ ਪਾਰਲੀਮੈਂਟ” ਪ੍ਰੋਗਰਾਮ ਕਰਵਾਇਆ

ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਜ਼ਿਲ੍ਹਾ ਯੁਵਾ ਅਧਿਕਾਰੀ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਜੀ.ਜੀ.ਡੀ.ਐੱਸ.ਡੀ ਕਾਲਜ ਹਰਿਆਣਾ ਦੇ ਸਹਿਯੋਗ ਨਾਲ ਜ਼ਿਲ੍ਹਾ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਜ਼ਿਲ੍ਹਾ ਯੁਵਾ ਅਫ਼ਸਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਅਤੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਜੀ.ਜੀ.ਡੀ.ਐਸ.ਡੀ ਕਾਲਜ ਅਤੇ ਪ੍ਰੋਗਰਾਮ  ਕਮੇਟੀ ਦੇ ਡਾ: ਫੁੱਲਰਾਣੀ, ਡਾ: ਜਸਵੰਤ ਸਿੰਘ, ਪ੍ਰੋ: ਮਨੋਹਰ ਲਾਲ ਕੌਸ਼ਲ, ਸ਼੍ਰੀ ਵਿਜੇ […]

Continue Reading

ਪੇਡਾ ਵੱਲੋਂ ਊਰਜਾ ਸੰਭਾਲ ਸਪਤਾਹ ਤਹਿਤ ਵਰਕਸ਼ਾਪ ਦਾ ਆਯੋਜਨ 

ਫਗਵਾੜਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਊਰਜਾ ਸੰਭਾਲ ਸਪਤਾਹ ਤਹਿਤ ਕਰਵਾਈ ਜਾ ਰਹੀ ਸੂਬਾ ਵਿਆਪੀ ਵਰਕਸ਼ਾਪ ਲੜੀ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ  ਕੈਪੇਸਟੀ ਬਿਲਡਿੰਗ ਟ੍ਰੇਨਿੰਗ ਵਰਕਸ਼ਾਪ   ਦਾ ਆਯੋਜਨ ਕੀਤਾ ਗਿਆ। ਪੇਡਾ ਦੇ ਮੈਨੇਜਰ ਮਨੀ ਖੰਨਾ ਨੇ ਕਿਹਾ ਕਿ ਯੁਵਾ ਸ਼ਕਤੀ ਤਬਦੀਲੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਇਸ ਲਈ  ਕਾਲਜ […]

Continue Reading

ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਵਿਚ 889 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ 4 ਕਰੋੜ 33 ਲੱਖ ਦੀ ਰਾਸ਼ੀ-ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿਚ ਕੁੱਲ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,32,99,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ […]

Continue Reading